Homeਪੰਜਾਬਪੰਜਾਬ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ...

ਪੰਜਾਬ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ

Published on

spot_img

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਵਿਚਾਲੇ ਮੌਸਮ ਨੂੰ ਲੈ ਕੇ ਚੰਗੀ ਖਬਰ ਆਈ ਹੈ, 10-11 ਮਈ ਨੂੰ ਮੌਸਮ ਬਦਲ ਸਕਦਾ ਹੈ।

ਮਈ ਦੇ ਪਹਿਲੇ ਹਫ਼ਤੇ ਹੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰ ਗਰਮੀ ਆਪਣਾ ਪੂਰਾ ਜ਼ੋਰ ਦਿਖਾਏਗੀ। ਜਦੋਂ ਕਿ ਪੰਜਾਬ ਦੇ ਮੁਕਾਬਲੇ ਹਰਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। 9 ਮਈ ਨੂੰ ਇੱਕ ਤਾਜ਼ਾ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਕਾਰਨ 10 ਅਤੇ 11 ਮਈ ਨੂੰ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਮੌਸਮ ਵਿੱਚ ਬਦਲਾਅ ਹੋਵੇਗਾ

ਇਸ ਸਿਲਸਿਲੇ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਇਸ ਮੁਤਾਬਕ 11 ਅਤੇ 12 ਮਈ ਨੂੰ ਕੁਝ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਧਦੇ ਤਾਪਮਾਨ ਦਰਮਿਆਨ ਸਰਹੱਦੀ ਖੇਤਰ ਅੰਮ੍ਰਿਤਸਰ (ਅਟਾਰੀ) ਵਿੱਚ ਪਾਰਾ 42 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ ਅਤੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 42 ਡਿਗਰੀ ਨੂੰ ਛੂਹ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਅਤੇ ਪਟਿਆਲਾ ਵਿੱਚ 40.9 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : LOK SABHA ELECTION 2024: BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ

ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 13 ਸਾਲਾਂ ਵਿੱਚ ਪਹਿਲੀ ਵਾਰ ਮਈ ਦੇ ਪਹਿਲੇ ਹਫ਼ਤੇ ਹੀ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਦੋ ਦਿਨਾਂ ਤੱਕ ਹੋਵੇਗੀ ਕੜਾਕੇ ਦੀ ਗਰਮੀ, 44 ਡਿਗਰੀ ਤੱਕ ਪਹੁੰਚ ਜਾਵੇਗਾ ਮੌਸਮ ਵਿਭਾਗ ਮੁਤਾਬਕ 8 ਅਤੇ 9 ਮਈ ਨੂੰ ਕਈ ਜ਼ਿਲ੍ਹਿਆਂ ‘ਚ ਤੇਜ਼ ਗਰਮੀ ਹੋਵੇਗੀ। ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Latest articles

PM ਮੋਦੀ ਦਾ ਪਹਿਲਾ ਵਿਦੇਸ਼ ਦੌਰਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ G7 ਸੰਮੇਲਨ ਲਈ ਇਟਲੀ ਪਹੁੰਚੇ PM ਮੋਦੀ,

ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸੰਮੇਲਨ ਲਈ ਇਟਲੀ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼...

14-6-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥...

ਕਈ ਜ਼ਿਲ੍ਹਿਆਂ ‘ਚ ਬੱਦਲ ਰਹਿਣਗੇ ਛਾਏ ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ,

ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।...

WHO alert- WHO ਨੇ ਕੀਤਾ ਚੌਕਸ… ਭਾਰਤ ਵਿਚ ਇਨਸਾਨਾਂ ਵਿਚ ਆ ਵੜਿਆ ਇਹ ਖਤਰਨਾਕ ਫਲੂ

ਪੱਛਮੀ ਬੰਗਾਲ ਵਿੱਚ ਇੱਕ ਚਾਰ ਸਾਲ ਦਾ ਬੱਚਾ H9N2 ਵਾਇਰਸ ਨਾਲ ਸੰਕਰਮਿਤ ਪਾਇਆ ਗਿਆ...

More like this