Homeਦੇਸ਼ਰੂਸ-ਯੂਕਰੇਨ ਦੀ ਜੰਗ ਤੇ ਤਾਲਿਬਾਨ ਦੀ ਅਪੀਲ ਗੱਲਬਾਤ ਤੇ ਸ਼ਾਂਤੀ ਨਾਲ ਸੁਲਝਾਓ...

ਰੂਸ-ਯੂਕਰੇਨ ਦੀ ਜੰਗ ਤੇ ਤਾਲਿਬਾਨ ਦੀ ਅਪੀਲ ਗੱਲਬਾਤ ਤੇ ਸ਼ਾਂਤੀ ਨਾਲ ਸੁਲਝਾਓ ਮਸਲਾ|

Published on

spot_img

ਅਫਗਾਨਿਸਤਾਨ ਵਿੱਚ ਸੱਤਾਧਾਰੀ ਤਾਲਿਬਾਨ ਨੇ ਯੂਕਰੇਨ ਦੀ ਸਥਿਤੀ ‘ਤੇ ਇਕ ਬਿਆਨ ਜਾਰੀ ਕੀਤਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਫਗਾਨਿਸਤਾਨ ਯੂਕਰੇਨ ਵਿੱਚ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਨਾਗਰਿਕਾਂ ਦੇ ਸੰਭਾਵੀ ਨੁਕਸਾਨ ਨੂੰ ਲੈ ਕੇ ਚਿੰਤਤ ਹੈ।

ਤਾਲਿਬਾਨ ਸਰਕਾਰ ਨੇ ਬਿਆਨ ਜਾਰੀ ਕਰ ਕਿਹਾ ਕਿਹਾ ਅਫਗਾਨਿਸਤਾਨ ਦੋਵੇਂ ਪੱਖਾਂ ਨੂੰ ਸੰਜਮ ਦੀ ਅਪੀਲ ਕਰਦਾ ਹੈ। ਸਾਰੇ ਪੱਖਾਂ ਨੂੰ ਅਜਿਹੇ ਕਦਮਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਹਿੰਸਾ ਵਧ ਸਕਦੀ ਹੈ। ਅਫਗਾਨਿਸਤਾਨ ਦਾ ਕਹਿਣਾ ਹੈ ਕਿ ਆਪਣੀ ਨਿਰਪੱਖ ਵਿਦੇਸ਼ ਨੀਤੀ ਦੇ ਮੱਦੇਨਜ਼ਰ ਉਹ ਦੋਹਾਂ ਮੁਲਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਗੱਲਬਾਤ ਤੇ ਸ਼ਾਂਤੀਪੂਰਨ ਤਰੀਕੇ ਨਾਲ ਸੰਕਟ ਦਾ ਹੱਲ ਕੱਢਣ।

ਅਫਗਾਨਿਸਤਾਨ ਨੇ ਸਾਰੇ ਸਬੰਧਤ ਪੱਖਾਂ ਤੋਂ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਵਿੱਚ ਰਹਿਣ ਵਾਲੇ ਅਫਗਾਨ ਨਾਗਰਿਕਾਂ ਤੇ ਪ੍ਰਵਾਸੀਆਂ ਦੀ ਜ਼ਿੰਦਗੀ ਦੀ ਰੱਖਿਆ ਕਰਨ ਉੱਤੇ ਵੀ ਧਿਆਨ ਦੇਣ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this