Homeਕਾਰੋਬਾਰਰੂਸ-ਯੂਕਰੇਨ ਜੰਗ ਵਿਚਾਲੇ ਸਟਾਰਬਕਸ, McDonald’s , ਪੈਪਸੀ ,ਕੋਕਾ ਕੋਲਾ ਤੇ ਨੇ...

ਰੂਸ-ਯੂਕਰੇਨ ਜੰਗ ਵਿਚਾਲੇ ਸਟਾਰਬਕਸ, McDonald’s , ਪੈਪਸੀ ,ਕੋਕਾ ਕੋਲਾ ਤੇ ਨੇ ਰੂਸ ‘ਚ ਕਾਰੋਬਾਰ ਕੀਤਾ ਬੰਦ

Published on

spot_img

ਨਵੀਂ ਦਿੱਲੀ : ਰੂਸ ਵੱਲੋਂ ਯੂਕਰੇਨ ‘ਤੇ ਹਮਲਾ ਜਾਰੀ ਹੈ। ਅੱਜ ਹਮਲੇ ਦਾ 14ਵਾਂ ਦਿਨ ਹੈ। ਇਨ੍ਹਾਂ ਸਭ ਤੇ ਦਰਮਿਆਨ ਪੱਛਮੀ ਦੇਸ਼ਾਂ ਵੱਲੋਂ ਰੂਸ ‘ਤੇ ਪਾਬੰਦੀਆਂ ਦਾ ਸਿਲਸਿਲਾ ਜਾਰੀ ਹੈ। ਹੁਣ ਮੈਕਡਾਨਲਸ, ਸਟਾਰਬਕਸ, ਕੋਕਾ ਕੋਲਾ, ਪੈਪਸੀ ਨੇ ਐਲਾਨ ਕੀਤਾ ਹੈ ਕਿ ਉਹ ਰੂਸ ‘ਚ ਆਪਣੇ ਵਪਾਰ ਨੂੰ ਅਸਥਾਈ ਤੌਰ ‘ਤੇ ਬੰਦ ਕਰ ਰਹੇ ਹਨ।

ਮੈਕਡੀ ਅਤੇ ਸਟਾਰਬਕਸ ਨੇ ਰੂਸ ਵਿਚ ਆਪਣੇ ਸਾਰੇ ਕੈਫੇ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੋਕਾ-ਕੋਲਾ ਨੇ ਕਿਹਾ ਕਿ ਉਹ ਰੂਸ ‘ਚ ਆਪਣੇ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਰਹੀ ਹੈ। ਮੈਕਡੀ ਨੇ ਕਿਹਾ ਕਿ ਉਹ ਰੂਸ ਵਿਚ ਆਪਣੇ ਸਾਰੇ 850 ਸਟੋਰ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦੇਵੇਗੀ ਪਰ ਰੂਸ ‘ਚ ਆਪਣੇ 62,000 ਕਰਮਚਾਰੀਆਂ ਨੂੰ ਭੁਗਤਾਨ ਕਰਨਾ ਜਾਰੀ ਰੱਖੇਗੀ।

ਪਿਛਲੇ ਦਿਨੀਂ ਸਟਾਰਬਕਸ ਨੇ ਕਿਹਾ ਸੀ ਕਿ ਉਹ ਆਪਣੇ 130 ਰੂਸੀ ਸਟੋਰਾਂ ਤੋਂ ਯੂਕਰੇਨ ‘ਚ ਮਨੁੱਖੀ ਰਾਹਤ ਕੋਸ਼ਿਸ਼ਾਂ ਲਈ ਦਾਨ ਕਰ ਰਿਹਾ ਸੀ ਪਰ ਮੰਗਲਵਾਰ ਨੂੰ ਕੰਪਨੀ ਨੇ ਆਪਣਾ ਰੁਖ਼ ਬਦਲ ਦਿੱਤਾ ਤੇ ਕਿਹਾ ਕਿ ਉਹ ਉਨ੍ਹਾਂ ਸਟੋਰਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦੇਵੇਗੀ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this