Homeਪੰਜਾਬਹਰਿਆਣਾ ‘ਚ ਪੈਟਰੋਲ ਤੇ ਡੀਜ਼ਲ 21 ਪੈਸੇ ਹੋਇਆ ਮਹਿੰਗਾ ਹਰਿਆਣਾ-ਪੰਜਾਬ ‘ਚ ਵਧੇ...

ਹਰਿਆਣਾ ‘ਚ ਪੈਟਰੋਲ ਤੇ ਡੀਜ਼ਲ 21 ਪੈਸੇ ਹੋਇਆ ਮਹਿੰਗਾ ਹਰਿਆਣਾ-ਪੰਜਾਬ ‘ਚ ਵਧੇ ਪੈਟਰੋਲ-ਡੀਜ਼ਲ ਦੇ ਰੇਟ

Published on

spot_img

ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਅੱਜ ਥੋੜ੍ਹੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਹਰਿਆਣਾ, ਪੰਜਾਬ ਸਣੇ ਕਈ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਦੇ ਰੇਟ ਵਧ ਗਏ ਹਨ। ਹਰਿਆਣਾ ਵਿਚ ਪੈਟਰੋਲ ਤੇ ਡੀਜ਼ਲ 21 ਪੈਸੇ ਵਧ ਕੇ ਵਿਕ ਰਹੇ ਹਨ। ਪੰਜਾਬ, ਗੁਜਰਾਤ, ਮਹਾਰਾਸ਼ਟਰ ਵਿਚ ਵੀ ਪੈਟਰੋਲ-ਡੀਜ਼ਲ ਦੇ ਰੇਟ ਵਿਚ ਵਾਧਾ ਹੋਇਆ ਹੈ।

WTI ਕਰੂਡ 1.17 ਫੀਸਦੀ ਦੀ ਬੜ੍ਹਤ ਨਾਲ 72.67 ਡਾਲਰ ਪ੍ਰਤੀ ਬੈਰਲ ‘ਤੇ ਟ੍ਰੇਡ ਕਰ ਰਿਹਾ ਹੈ। ਬ੍ਰੇਂਟ ਕਰੂਡ 0.69 ਫੀਸਦੀ ਵਧ ਕੇ 76.95 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ ਕੀਤੇ ਹਨ। ਭਾਰਤ ਵਿਚ ਹਰ ਸਵੇਰ 6 ਵਜੇ ਈਂਧਣ ਦੇ ਰੇਟਾਂ ਵਿਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ ਕੀਮਤਾਂ ਵਿਚ ਸੋਧ ਹਰ 15 ਦਿਨ ਦੇ ਬਾਅਦ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ : ਹਰ ਸਾਲ 1800 ਕਾਂਸਟੇਬਲ ਤੇ 300 SI ਕੀਤੇ ਜਾਣਗੇ ਭਰਤੀ ਪੰਜਾਬ ਪੁਲਿਸ ‘ਚ ਭਰਤੀ ਕਾਂਸਟੇਬਲ ਦੀ ਸੂਚੀ ਜਾਰੀ

ਆਂਧਰਾ ਪ੍ਰਦੇਸ਼ ਵਿਚ ਪੈਟਰੋਲ 1.22 ਰੁਪਏ ਸਸਤਾ ਹੋ ਕੇ 11.17 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਡੀਜ਼ਲ ਵੀ 1.14 ਰੁਪਏ ਡਿੱਗ ਕੇ 98.96 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਇਸੇ ਤਰ੍ਹਾਂ ਦੱਖਣ ਭਾਰਤ ਦੇ ਹੋਰ ਵੀ ਸੂਬਿਆਂ ਜਿਵੇਂ ਕੇਰਲ ਤੇ ਕਰਨਾਟਕ ਵਿਚ ਪੈਟਰੋਲ-ਡੀਜ਼ਲ ਦੇ ਰੇਟ ਡਿੱਗੇ ਹੋਏ ਨਜ਼ਰ ਆ ਰਹੇ ਹਨ। ਦੂਜੇ ਪਾਸੇ ਉੱਤਰ ਭਾਰਤ ਵਿਚ ਈਂਧਣ ਦੇ ਰੇਟਵਿਚ ਤੇਜ਼ੀ ਦਿਖ ਰਹੀ ਹੈ। ਰਾਜਸਥਾਨ ਵਿਚ ਪੈਟਰੋਲ 82 ਪੈਸੇ ਤੇ ਡੀਜ਼ਲ 65 ਪੈਸੇ ਮਹਿੰਗਾ ਹੋ ਗਿਆ ਹੈ।

Latest articles

Elvish Yadav Case: ED ਨੇ ਮਨੀ ਲਾਂਡਰਿੰਗ ਮਾਮਲੇ ‘ਚ FIR ਕੀਤੀ ਦਰਜ ਐਲਵਿਸ਼ ਯਾਦਵ ਨੂੰ ਫਿਰ ਮੁਸੀਬਤਾਂ ਨੇ ਘੇਰਿਆ!

Elvish Yadav Case: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ...

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

More like this