back to top
More
    HomePunjabਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 5 ਲੋਕ ਗ੍ਰਿਫ਼ਤਾਰ…

    ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 5 ਲੋਕ ਗ੍ਰਿਫ਼ਤਾਰ…

    Published on

    ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 5 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਸੂਚਨਾ ਅਨੁਸਾਰ ਹਨੂੰਮਾਨ ਚੌਂਕ ਨੇੜੇ ਇਕ ਹੋਟਲ ਵਿੱਚੋ ਸਿਵਲ ਲਾਈਨ ਪੁਲਿਸ ਨੇ 1 ਮੁਲਾਜ਼ਮ ਬੰਟੀ ਵਾਸੀ ਗੋਨਿਆਣਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 6.26 ਗ੍ਰਾਮ ਹੈਰੋਇਨ ਬਰਾਮਦ ਕੀਤੀ ।

    ਇਸੇ ਤਰ੍ਹਾਂ ਬਠਿੰਡਾ ਦੇ ਇਕ ਮੁਲਾਜ਼ਮ ਅਭਿਸ਼ੇਕ ਨੂੰ ਕੈਂਟ ਪੁਲਿਸ ਨੇ ਬੀਬੀ ਵਾਲਾ ਚੌਂਕ ਨੇੜੇ ਗ੍ਰਿਫ਼ਤਾਰ ਕੀਤਾ ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ । ਇਥੇ ਮੁਲਾਜ਼ਮ ਮਨਪ੍ਰੀਤ ਸਿੰਘ ਵਾਸੀ ਰਾਮਗੜ੍ਹ ਭੂੰਦੜ ਨੂੰ ਅਤੇ ਹਰਜੀਤ ਸਿੰਘ ਵਾਸੀ ਖੋਖਰ ਖੁਰਦ ਨੂੰ ਕੋਟਫੱਤਾ ਪੁਲਿਸ ਨੇ ਪਿੰਡ ਭਾਈ ਬਖਤੌਰ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਅਲਪਰਾਜੋਲੰਮ ਦੀਆ 70 ਗੋਲੀਆਂ ਬਰਾਮਦ ਕੀਤੀਆਂ।

    ਇਸੇ ਤਰ੍ਹਾਂ ਵਾਸੀ ਪੱਕਾ ਕਲਾ ਤੋਂ ਮੁਲਾਜ਼ਮ ਪਰਮਜੀਤ ਸਿੰਘ ਨੂੰ ਸੰਗਤ ਪੁਲਿਸ ਨੇ ਪਥਰਾਲਾ ਚੌਂਕ ਤੋਂ ਗ੍ਰਿਫ਼ਤਾਰ ਕੀਤਾ ਤੇ ਉਸ ਕੋਲੋਂ ਨਸ਼ੇ ਵਾਲਿਆਂ 30 ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮੁਲਾਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਅਤੇ ਹੁਣ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

    Latest articles

    🦷 ਦਿਨ ਵਿੱਚ ਦੋ ਵਾਰ ਬੁਰਸ਼ ਕਰਨਾ ਹਰ ਵਾਰ ਫਾਇਦੇਮੰਦ ਨਹੀਂ — ਦੰਦਾਂ ਦੇ ਮਾਹਰਾਂ ਨੇ ਦੱਸਿਆ ਸਹੀ ਤਰੀਕਾ…

    ਅਸੀਂ ਬਚਪਨ ਤੋਂ ਹੀ ਸੁਣਦੇ ਆ ਰਹੇ ਹਾਂ ਕਿ “ਸਵੇਰੇ ਅਤੇ ਰਾਤੀਂ ਦੋ ਵਾਰ...

    ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ‘ਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ: ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ, 12 ਨਵੰਬਰ ਨੂੰ ਸੁਣਵਾਈ…

    ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਐਲਾਨ ਵਿੱਚ ਲੰਮੀ ਹੋ ਰਹੀ ਦੇਰੀ...

    More like this