HomeਪੰਜਾਬCM ਮਾਨ ਦੀ ਕੈਬਨਿਟ ਅੱਜ ਚੁੱਕੇਗੀ ਸਹੁੰ, ਦੁਪਹਿਰ 2 ਵਜੇ ਹੋਵੇਗੀ ਪਹਿਲੀ...

CM ਮਾਨ ਦੀ ਕੈਬਨਿਟ ਅੱਜ ਚੁੱਕੇਗੀ ਸਹੁੰ, ਦੁਪਹਿਰ 2 ਵਜੇ ਹੋਵੇਗੀ ਪਹਿਲੀ ਬੈਠਕ,10 MLA ਬਣਨਗੇ ਮੰਤਰੀ, 

Published on

spot_img

ਵਿਚ ਸਹੁੰ ਚੁਕਾਈ ਜਾਵੇਗੀ। ਇਸ ਵਿਚ 8 ਪਹਿਲੀ ਵਾਰ ਵਿਧਾਇਕ ਬਣੇ ਹਨ। ਇਸ ਤੋਂ ਇਲਾਵਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਹੋਣਗੇ। ਸਹੁੰ ਚੁੱਕਣ ਤੋਂ ਬਾਅਦ ਦੁਪਹਿਰ 2 ਵਜੇ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਵਿਚ ਮੁੱਖ ਮੰਤਰੀਆਂ ਸਣੇ 17 ਮੰਤਰੀ ਬਣ ਸਕਦੇ ਹਨ। ਇਸ ਲਈ 7 ਨਵੇਂ ਮੰਤਰੀਆਂ ਲਈ ਬਾਅਦ ਵਿਚ ਕੈਬਨਿਟ ਦਾ ਵਿਸਤਾਰ ਕੀਤਾ ਜਾਵੇਗਾ।

ਮੰਤਰੀ ਅਹੁਦੇ ਦੀ ਸਹੁੰ ਲੈਣ ਵਾਲਿਆਂ ‘ਚ ਹਰਪਾਲ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਡਾ. ਵਿਜੇ ਸਿੰਗਲਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ETO, ਲਾਲਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਾਸ਼ੰਕਰ ਜਿੰਪਾ ਤੇ ਹਰਜੋਤ ਸਿੰਘ ਬੈਂਸ ਹਨ। ਇਨ੍ਹਾਂ ਵਿਚੋਂ ਹਰਪਾਲ ਚੀਮਾ ਦਿੜ੍ਹਬਾ ਤੋਂ ਤੇ ਮੀਤ ਹੇਅਰ ਬਰਨਾਲਾ ਤੋਂ ਦੂਜੀ ਵਾਰ ਚੁਣ ਕੇ ਆਏ ਹਨ। ਬਾਕੀ ਸਾਰੇ ਪਹਿਲੀ ਵਾਰ ਚੋਣ ਜਿੱਤ ਕੇ ਹੀ ਮੰਤਰੀ ਬਣ ਰਹੇ ਹਨ।

Latest articles

ਹਿਮਾਚਲ ‘ਚ ਬਰਫਬਾਰੀ-ਮੀਂਹ ਕਾਰਨ ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਨੈਸ਼ਨਲ ਹਾਈਵੇਅ ਸਮੇਤ 60 ਸੜਕਾਂ ‘ਤੇ ਆਵਾਜਾਈ ਠੱਪ ਹੋ ਗਈ

ਹਿਮਾਚਲ ਦੇ ਲਾਹੌਲ ਸਪਿਤੀ ਜ਼ਿਲੇ ਦੀਆਂ ਉੱਚੀਆਂ ਚੋਟੀਆਂ ‘ਤੇ ਸ਼ਨੀਵਾਰ ਰਾਤ ਨੂੰ ਤਾਜ਼ਾ ਬਰਫਬਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-4-2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ...

ਸਿੱਖਿਆ ਮੰਤਰਾਲੇ CBSE ਨੂੰ ਦਿੱਤੇ ਨਿਰਦੇਸ਼ 2025 ਤੋਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ...

More like this