Homeਸਿੱਖਿਆਪੰਜਾਬ 'ਚ ਖੁੱਲ੍ਹੀ ਭਰਤੀ ਇਸ ਲਿੰਕ ਰਾਹੀਂ ਕਰੋ ਅਪਲਾਈ: PSSSB ਦੀਆਂ ਸਰਵੇਅਰ...

ਪੰਜਾਬ ‘ਚ ਖੁੱਲ੍ਹੀ ਭਰਤੀ ਇਸ ਲਿੰਕ ਰਾਹੀਂ ਕਰੋ ਅਪਲਾਈ: PSSSB ਦੀਆਂ ਸਰਵੇਅਰ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਹੋਈ ਸ਼ੁਰੂ|

Published on

spot_img

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB Recruitment 2022) ਦੁਆਰਾ ਕੱਢੀਆਂ ਗਈਆਂ ਸਰਵੇਅਰ ਦੀਆਂ ਅਸਾਮੀਆਂ (PSSSB Surveyor Recruitment 2022) ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

Punjab PSSSB Surveyor Recruitment 2022 Online Registration Begins: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB Recruitment 2022) ਦੁਆਰਾ ਕੱਢੀਆਂ ਗਈਆਂ ਸਰਵੇਅਰ ਦੀਆਂ ਅਸਾਮੀਆਂ (PSSSB Surveyor Recruitment 2022) ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਿਹੜੇ ਉਮੀਦਵਾਰ PSSSB (ਪੰਜਾਬ ਸਰਕਾਰੀ ਨੌਕਰੀ) ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਇੱਛੁਕ ਹਨ, ਉਹ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਨਿਰਧਾਰਤ ਫਾਰਮੈਟ (PSSSB Surveyor Jobs Online Registrations 2022) ਵਿੱਚ ਅਪਲਾਈ ਕਰ ਸਕਦੇ ਹਨ।

ਅਜਿਹਾ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB Surveyor Bharti 2022) ਦੀ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ- sssb.punjab.gov.in ਪੰਜਾਬ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਇਹ ਇੱਕ ਵਧੀਆ ਮੌਕਾ ਹੈ।

ਇਹ ਹਨ ਮਹੱਤਵਪੂਰਨ ਤਾਰੀਖਾਂ  –
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (Punjab PSSSB Surveyor Recruitment 2022) ਦੇ ਸਰਵੇਅਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ-sssb.punjab.gov.in PSSSB (Punjab Sarkari Naukri) ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 17 ਜੂਨ 2022 ਹੈ। ਇਨ੍ਹਾਂ ਲਈ ਅਰਜ਼ੀ ਫੀਸ 22 ਜੂਨ 2022 ਤੱਕ ਭਰੀ ਜਾ ਸਕਦੀ ਹੈ।

ਕੌਣ ਅਪਲਾਈ ਕਰ ਸਕਦਾ-
ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਉਮੀਦਵਾਰ PSSSB ਸਰਵੇਅਰ ਦੀਆਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਰਵੇਅਰ ਟਰੇਡ ਦਾ ਡਿਪਲੋਮਾ ਵੀ ਹੋਣਾ ਚਾਹੀਦਾ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 37 ਸਾਲ ਤੈਅ ਕੀਤੀ ਗਈ ਹੈ।

ਅਰਜ਼ੀ ਦੀ ਫੀਸ ਕਿੰਨੀ –
ਪੰਜਾਬ ਦੇ ਸਰਵੇਅਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਲਈ, ਜਨਰਲ ਵਰਗ ਦੇ ਉਮੀਦਵਾਰਾਂ ਨੂੰ 1000 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ ਜਦਕਿ ਰਾਖਵੀਂ ਸ਼੍ਰੇਣੀ ਲਈ ਅਰਜ਼ੀ ਦੀ ਫੀਸ 250 ਰੁਪਏ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Latest articles

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

More like this

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...