Homeਦੇਸ਼ਅਫ਼ਗਾਨਿਸਤਾਨ ਭੂਚਾਲ ਨਾਲ ਕੰਬਿਆ,6.1 ਤੀਬਰਤਾ, 130 ਲੋਕਾਂ ਦੀ ਮੌਤ ਹੋ ਗਈ

ਅਫ਼ਗਾਨਿਸਤਾਨ ਭੂਚਾਲ ਨਾਲ ਕੰਬਿਆ,6.1 ਤੀਬਰਤਾ, 130 ਲੋਕਾਂ ਦੀ ਮੌਤ ਹੋ ਗਈ

Published on

spot_img

ਪੂਰਬੀ ਅਫਗਾਨਿਸਤਾਨ ‘ਚ ਬੁੱਧਵਾਰ ਤੜਕੇ 6.1 ਤੀਬਰਤਾ ਵਾਲਾ ਭੂਚਾਲ ਆਇਆ, ਜਿਸ ਵਿੱਚ ਘੱਟੋ-ਘੱਟ 130 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਡਿਜ਼ਾਸਟਰ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਦਿੱਤੀ ਗਈ।

ਯੂ.ਐੱਸ. ਜਿਓਲਾਜੀਕਲ ਸਰਵੇਅ ਮੁਤਾਬਕ, ਭੂਚਾਲ ਦਾ ਕੇਂਦਰ ਅਫਗਾਸਿਤਾਨ ਦੇ ਖੋਸਤ ਸ਼ਹਿਰ ਤੋਂ ਲਗਭਗ 44 ਕਿਲੋਮੀਟਰ ਦੂਰ ਸੀ ਤੇ 51 ਕਿਲੋਮੀਟਰ ਡੂੰਘਾਈ ਵਿੱਚ ਸੀ। ਇਹ ਭੂਚਾਲ ਇੰਨਾ ਤੇਜ਼ ਸੀ ਕਿ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ, ਮੁਲਤਾਨ, ਕਵੇਟਾ ਵਿੱਚ ਵੀ ਲੋਕਾਂ ਨੂੰ ਝਟਕੇ ਮਹਿਸੂਸ ਹੋਏ।

ਪਾਕਿਸਤਾਨ ਵਿਚ ਵੀ 6.1 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਉਥੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜੀਓ ਨਿਊਜ਼ ਮੁਤਾਬਕ ਪਾਕਿਸਤਾਨ ਦੇ ਪੰਜਾਬ ਅਤੇ ਖੈਬਰ ਪਖਤੂਨਖਵਾ ਦੇ ਕੁਝ ਹਿੱਸਿਆਂ ‘ਚ ਬੁੱਧਵਾਰ ਤੜਕੇ 6.1 ਤੀਬਰਤਾ ਦਾ ਭੂਚਾਲ ਆਇਆ। ਇਸਲਾਮਾਬਾਦ, ਮੁਲਤਾਨ, ਭਾਕਰ, ਫਲੀਆ, ਪੇਸ਼ਾਵਰ, ਮਲਕੰਦ, ਸਵਾਤ, ਮੀਆਂਵਾਲੀ, ਪਾਕਪਟਨ ਅਤੇ ਬੁਨੇਰ ਸਣੇ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਸ ਦੇ ਨਾਲ ਹੀ ਨੈਸ਼ਲ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਮਲੇਸ਼ੀਆ ਦੇ ਕੁਝ ਹਿੱਸਿਆਂ ਵਿੱਚ 5.1 ਤੀਬਰਤਾ ਦਾ ਭੂਚਾਲ ਵੀ ਆਇਆ। ਭੂਚਾਲ ਦਾ ਕੇਂਦਰ ਰਾਜਧਾਨੀ ਕੁਆਲਾਲੰਪੁਰ ਤੋਂ 561 ਕਿਲੋਮੀਟਰ ਪੱਛਮ ਵੱਲ ਸੀ।

Latest articles

Elvish Yadav Case: ED ਨੇ ਮਨੀ ਲਾਂਡਰਿੰਗ ਮਾਮਲੇ ‘ਚ FIR ਕੀਤੀ ਦਰਜ ਐਲਵਿਸ਼ ਯਾਦਵ ਨੂੰ ਫਿਰ ਮੁਸੀਬਤਾਂ ਨੇ ਘੇਰਿਆ!

Elvish Yadav Case: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ...

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

More like this