HomeਪੰਜਾਬCM ਭਗਵੰਤ ਮਾਨ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ...

CM ਭਗਵੰਤ ਮਾਨ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ

Published on

spot_img

ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋ ਚੁੱਕੀਆਂ ਹਨ। ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ CM ਭਗਵੰਤ ਮਾਨ ਅੱਜ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ।

ਜਾਣਕਾਰੀ ਲਈ ਦੱਸ ਦੇਈਏ ਕਿ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 28 ਜੁਲਾਈ ਤੋਂ ਲੈ ਕੇ 30 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਖੇਤਾਂ ‘ਚ ਸਪ੍ਰੇਅ ਨਾ ਕਰਨ ਅਤੇ ਪਾਣੀ ਨਾ ਲਾਉਣ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this