Homeਮਨੋਰੰਜਨਲਾਰੈਂਸ ਗੈਂਗ ਨੇ 3 ਮਹੀਨਿਆਂ ‘ਚ 2 ਵਾਰ ਕੀਤੀ ਕੋਸ਼ਿਸ਼ ਸਲਮਾਨ ਖਾਨ...

ਲਾਰੈਂਸ ਗੈਂਗ ਨੇ 3 ਮਹੀਨਿਆਂ ‘ਚ 2 ਵਾਰ ਕੀਤੀ ਕੋਸ਼ਿਸ਼ ਸਲਮਾਨ ਖਾਨ ਨੂੰ ਫਾਰਮ ਹਾਊਸ ਦੇ ਰਸਤੇ ‘ਚ ਰਚੀ ਸੀ ਮਾਰਨ ਦੀ ਸਾਜ਼ਿਸ਼

Published on

spot_img

ਸਲਮਾਨ ਖਾਨ ਪਿਛਲੇ 4 ਸਾਲਾਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਇਸ ਗਿਰੋਹ ਨੇ ਇਨ੍ਹਾਂ ਸਾਲਾਂ ਵਿੱਚ ਅਦਾਕਾਰ ਨੂੰ ਮਾਰਨ ਦੀਆਂ 6 ਕੋਸ਼ਿਸ਼ਾਂ ਕੀਤੀਆਂ। ਹੁਣ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਕੀਤਾ ਹੈ।

ਇਸ ਦੇ ਮੁਤਾਬਕ ਲਾਰੈਂਸ ਗੈਂਗ ਨੇ ਪਿਛਲੇ ਤਿੰਨ ਮਹੀਨਿਆਂ ‘ਚ ਸਲਮਾਨ ‘ਤੇ ਹਮਲੇ ਦੀਆਂ ਦੋ ਹੋਰ ਕੋਸ਼ਿਸ਼ਾਂ ਕੀਤੀਆਂ। ਗੈਂਗ ਨੇ ਸਲਮਾਨ ਨੂੰ ਉਨ੍ਹਾਂ ਦੇ ਫਾਰਮ ਹਾਊਸ ਦੇ ਰਸਤੇ ‘ਚ ਮਾਰਨ ਦੀ ਯੋਜਨਾ ਬਣਾਈ ਸੀ। ਪੁਲਿਸ ਨੇ ਦੱਸਿਆ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਲਾਰੇਂਸ ਨੇ ਸਲਮਾਨ ਨੂੰ ਮਾਰਨ ਦੀ ਯੋਜਨਾ ਬਣਾਈ ਸੀ। ਪਲਾਨ ਏ ਫੇਲ ਹੋਣ ਤੋਂ ਬਾਅਦ, ਲਾਰੈਂਸ ਗੈਂਗ ਨੇ ਪਲਾਨ ਬੀ ਤਿਆਰ ਕੀਤਾ। ਗੋਲਡੀ ਬਰਾੜ ਇਸ ਯੋਜਨਾ ਦੀ ਅਗਵਾਈ ਕਰ ਰਿਹਾ ਸੀ। ਗੋਲਡੀ ਨੇ ਸਲਮਾਨ ਨੂੰ ਮਾਰਨ ਲਈ ਕਪਿਲ ਪੰਡਿਤ ਨੂੰ ਚੁਣਿਆ ਸੀ ਅਤੇ ਇਹ ਫੈਸਲਾ ਕੀਤਾ ਗਿਆ ਸੀ ਕਿ ਅਦਾਕਾਰ ਨੂੰ ਪਨਵੇਲ ਫਾਰਮ ਹਾਊਸ ਨੂੰ ਜਾਂਦੇ ਸਮੇਂ ਜਾਨਲੇਵਾ ਹਮਲਾ ਕੀਤਾ ਜਾਵੇ। ਕਪਿਲ ਪੰਡਿਤ, ਸੰਤੋਸ਼ ਜਾਧਵ, ਦੀਪਕ ਮੁੰਡੀ ਅਤੇ ਬਾਕੀ ਸ਼ੂਟਰ ਪਨਵੇਲ, ਮੁੰਬਈ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿਣ ਲਈ ਚਲੇ ਗਏ ਸਨ। ਦਰਅਸਲ ਪੰਜਾਬ ਪੁਲਿਸ ਨੇ ਤਿੰਨ ਦਿਨ ਪਹਿਲਾਂ ਸ਼ੂਟਰ ਕਪਿਲ ਪੰਡਿਤ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਸਲਮਾਨ ਦੀ ਹੱਤਿਆ ਦੀ ਸਾਜ਼ਿਸ਼ ਦਾ ਖੁਲਾਸਾ ਕੀਤਾ ਅਤੇ ਸਾਰੀ ਸਾਜ਼ਿਸ਼ ਬਾਰੇ ਦੱਸਿਆ।

Latest articles

ਝਾਰਖੰਡ ‘ਚ 35 ਕਰੋੜ ਕੈਸ਼ ਮਿਲਣ ਮਗਰੋਂ ED ਦਾ ਐਕਸ਼ਨ, ਹੁਣ ਮੰਤਰੀ ਦੀ ਗ੍ਰਿਫਤਾਰੀ… ਪਹਿਲਾਂ PA, ਫਿਰ ਨੌਕਰ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਅਤੇ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ...

10 ਗੱਡੀਆਂ ਸ.ੜ ਕੇ ਸੁ.ਆਹ , ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ‘ਚ ਲੱਗੀ ਭਿਆਨਕ ਅੱਗ

ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ...

ਭਾਰਤ ਸਣੇ ਕਈ ਦੇਸ਼ਾਂ ਦੇ ਯੂਜ਼ਰਸ ਹੋ ਰਹੇ ਪਰੇਸ਼ਾਨ ਤੜਕਸਾਰ ਡਾਊਨ ਹੋਏ Facebook ਤੇ Instagram!

ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਕੁਝ ਯੂਜ਼ਰਸ ਲਈ ਡਾਊਨ ਹੋ ਗਏ ਹਨ।...

ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 14 ਕਰੋੜ ਕੈਸ਼, 170 ਕਰੋੜ ਦੀ ਜਾਇਦਾਦ ਬਰਾਮਦ , 8 ਕਿਲੋ ਸੋਨਾ…

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ...

More like this