Homeਕਾਰੋਬਾਰਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਰੁਪਏ ਦੀ ਗਿਰਾਵਟ ਰੁਕਣ ਦਾ ਨਾਮ...

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਰੁਪਏ ਦੀ ਗਿਰਾਵਟ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਸ਼ੁਰੂਆਤੀ ਕਾਰੋਬਾਰ ‘ਚ 81.55 ਰੁਪਏ ਪ੍ਰਤੀ ਡਾਲਰ ਤੱਕ ਡਿੱਗਿਆ ਰੁਪਏ ‘ਚ ਗਿਰਾਵਟ ਜਾਰੀ

Published on

spot_img

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਰੁਪਏ ਦੀ ਗਿਰਾਵਟ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇਸੇ ਵਿਚਾਲੇ ਸੋਮਵਾਰ ਨੂੰ ਰੁਪਇਆ ਆਲਟਾਈਮ ਲੋਅ ‘ਤੇ ਖੁੱਲ੍ਹਿਆ ਹੈ। ਅੱਜ ਡਾਲਰ ਦੇ ਮੁਕਾਬਲੇ ਰੁਪਏ ਵਿੱਚ ਜ਼ਬਰਦਸਤ ਗਿਰਾਵਟ ਤੋਂ ਬਾਅਦ ਇਹ ਰਿਕਾਰਡ ਹੇਠਲੇ ਪੱਧਰ ‘ਤੇ ਆ ਗਿਆ ਹੈ। ਸ਼ੁੱਕਰਵਾਰ ਨੂੰ ਰੁਪਇਆ 80.90 ਰੁਪਏ ਪ੍ਰਤੀ ਡਾਲਰ ‘ਤੇ ਖੁੱਲ੍ਹਿਆ ਸੀ ਅਤੇ ਅੱਜ ਇਹ 62 ਪੈਸੇ ਦੀ ਗਿਰਾਵਟ ਦੇ ਨਾਲ 81.52 ‘ਤੇ ਖੁੱਲ੍ਹਿਆ ਹੈ।

ਗਿਰਾਵਟ ਦੇ ਚੱਲਦਿਆਂ ਹੀ ਰੁਪਇਆ ਰਿਕਾਰਡ ਹੇਠਲੇ ਪੱਧਰ 81.55 ਤੱਕ ਆ ਡਿੱਗਿਆ ਅਤੇ ਡਾਲਰ ਦੇ ਮੁਕਾਬਲੇ ਇਸਦੀ ਕਮਜ਼ੋਰੀ ਵੱਧ ਗਈ ਹੈ। ਗਲੋਬਲ ਕਰੰਸੀ ਵਿੱਚ ਜਾਰੀ ਭਾਰੀ ਗਿਰਾਵਟ ਰੁਪਏ ‘ਤੇ ਆਪਣਾ ਬੁਰਾ ਪ੍ਰਭਾਵ ਪਾ ਰਹੀ ਹੈ। ਡਾਲਰ ਦੇ ਮੁਕਾਬਲੇ ਲਗਭਗ ਸਾਰੀਆਂ ਮੇਜਰ ਕਰੰਸੀਆਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਰੁਪਏ ਵਿੱਚ ਜ਼ੋਰਦਾਰ ਗਿਰਾਵਟ ਦਿਖਾਉਂਦੀ ਹੈ ਕਿ ਇਸ ਸਮੇਂ ਵਿਦੇਸ਼ੀ ਨਿਵੇਸ਼ਕ ਏਸ਼ਿਆਈ ਬਾਜ਼ਾਰਾਂ ਤੋਂ ਪੈਸੇ ਕੱਢ ਰਹੇ ਹਨ। ਏਸ਼ਿਆਈ ਬਾਜ਼ਾਰਾਂ ਦੇ ਲਈ ਦਬਾਅ ਇੱਕ ਵਾਰ ਫਿਰ ਵੱਧ ਰਿਹਾ ਹੈ ਅਤੇ ਇਸਦਾ ਮੁਖ ਕਾਰਨ ਹੈ ਕਿ ਦੋ ਪ੍ਰਮੁੱਖ ਕਰੰਸੀਆਂ ਗਿਤਾਵਤ ਦੇ ਦਾਇਰੇ ਵਿੱਚ ਚੱਲ ਰਹੀਆਂ ਹਨ। ਡਾਲਰ ਦੀ ਮਜ਼ਬੂਤੀ ਦੇ ਚੱਲਦਿਆਂ ਯੇਨ ਤੇ ਯੂਆਨ ਦੋਨੋ ਕਰੰਸੀਆਂ ਵਿੱਚ ਜ਼ਬਰਦਸਤ ਗਿਰਾਵਰ ਦੇਖੀ ਜਾ ਰਹੀ ਹੈ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this