Homeਪੰਜਾਬਪੱਟੀ ਦੇ ਪਿੰਡ ਬਾਹਮਣੀ ਵਾਲਾ ਨੇੜੇ ਕੂੜੇ ਵਿਚੋਂ ਹੈਂਡ ਗ੍ਰੇਨੇਡ ਮਿਲਣ ਦੀ...

ਪੱਟੀ ਦੇ ਪਿੰਡ ਬਾਹਮਣੀ ਵਾਲਾ ਨੇੜੇ ਕੂੜੇ ਵਿਚੋਂ ਹੈਂਡ ਗ੍ਰੇਨੇਡ ਮਿਲਣ ਦੀ ਖਬਰ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੰਬ ਰੋਕੂ ਦਸਤੇ ਨੂੰ ਵੀ ਬੁਲਾ ਲਿਆ ਹੈ|

Published on

spot_img

ਪੱਟੀ ਦੇ ਪਿੰਡ ਬਾਹਮਣੀ ਵਾਲਾ ਕੋਲ ਕੂੜੇ ‘ਚੋਂ ਮਿਲਿਆ ਹੈਂਡ ਗ੍ਰੇਨੇਡ, ਦਹਿਸ਼ਤ ‘ਚ ਲੋਕ|

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਹਮਣੀ ਵਾਲਾ ਪੱਟੀ ਮਾਰਗ ‘ਤੇ ਪੈਂਦੇ ਸੂਏ ਦੇ ਕਿਨਾਰੇ ਬੰਬ ਮਿਲਿਆ ਹੈ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਉਕਤ ਬੰਬ ਨੂੰ ਸੁਰੱਖਿਅਤ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੰਬ ਪੁਰਾਣੀ ਹਾਲਤ ‘ਚ ਹੈ ਅਤੇ ਹੋ ਸਕਦਾ ਹੈ ਆਰਮੀ ਨਾਲ ਸਬੰਧਤ ਹੋਵੇ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this