HomeਪੰਜਾਬAmritsar News : ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ 23 ਨਵੰਬਰ ਤੋਂ ਸ਼ੁਰੂ...

Amritsar News : ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ 23 ਨਵੰਬਰ ਤੋਂ ਸ਼ੁਰੂ ਹੋਏਗੀ ‘ਖਾਲਸਾ ਵਹੀਰ’ ਸਿੱਖ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵੱਲੋਂ’ ਵੱਡਾ ਐਲਾਨ

Published on

spot_img

ਸਿੱਖ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵੱਲੋਂ’ 23 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਤੋਂ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਵਹੀਰ ਲਗਪਗ ਇਕ ਮਹੀਨੇ ਬਾਅਦ ਪੰਜਾਬ ਵਿੱਚ ਜਾਣ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ

Amritsar News : ਸਿੱਖ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵੱਲੋਂ’ 23 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਤੋਂ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਵਹੀਰ ਲਗਪਗ ਇਕ ਮਹੀਨੇ ਬਾਅਦ ਪੰਜਾਬ ਵਿੱਚ ਜਾਣ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਪੁੱਜ ਕੇ ਸਮਾਪਤ ਹੋਵੇਗੀ। ਇਹ ਜਾਣਕਾਰੀ ਜਥੇਬੰਦੀ ਦੇ ਆਗੂ ਪਪਲਪ੍ਰੀਤ ਸਿੰਘ, ਗੁਰਮੀਤ ਸਿੰਘ ਤੇ ਹੋਰਨਾਂ ਆਗੂਆਂ ਵੱਲੋਂ ਦਿੱਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਖਾਲਸਾ ਵਹੀਰ 23 ਨਵੰਬਰ ਨੂੰ ਸਵੇਰੇ ਸ੍ਰੀ ਅਕਾਲ ਤਖਤ ਤੋਂ ਅਰਦਾਸ ਕਰ ਕੇ ਸ਼ੁਰੂ ਹੋਵੇਗੀ। ਇਸ ਵਿੱਚ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੀ ਸ਼ਾਮਲ ਹੋਣਗੇ। ਖਾਲਸਾਈ ਪ੍ਰੰਪਰਾਵਾਂ ਮੁਤਾਬਕ ਇਹ ਖਾਲਸਾ ਵਹੀਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਅਗਵਾਈ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘ ਕਰਨਗੇ।  

Latest articles

Top 10 Must-Watch Classic Punjabi Movies

Punjabi cinema has long been a major draw for the region's residents. People used...

ਲੋਕ ਸਭਾ ਚੋਣ: ਹਰਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੋਟਿੰਗ 25 ਮਈ ਨੂੰ ਹੋਵੇਗੀ। 4 ਜੂਨ ਨੂੰ ਵੋਟਾਂ...

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ...

29-4-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ...

More like this