ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖੀ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ। ਕਈ ਹੋਰ ਸੀਨੀਅਰ ਅਕਾਲੀ ਆਗੂ ਵਿਚ ਉਨ੍ਹਾਂ ਦੇ ਨਾਲ ਹਨ।
ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਦੀ ਬੱਸ ਵਿੱਚ ਬਿਠਾਇਆ ਗਿਆ। ਸਿਕੰਦਰ ਸਿੰਘ ਮਲੂਕਾ ਅਤੇ ਬੰਟੀ ਰੋਮਾਣਾ ਸਮੇਤ ਹੋਰ ਵੀ ਕਈ ਆਕਾਲੀ ਆਗੂ ਵੀ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਸਾਰੇ ਅਕਾਲੀ ਆਗੂ ਇੰਤਹਾ ਬਿਕਰਮ ਸਿੰਘ ਮਿਜਿੱਠਿਆਂ ਨੂੰ ਹੱਕ ‘ਚ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ।