ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਵਿਚ ਰੱਖਿਆ ਗਿਆ ਹੈ। ਉੱਥੇ ਹੀ ਹੁਣ ਸੂਤਰਾਂ ਵਲੋਂ ਇਕ ਵੱਡੀ ਖ਼ਬਰ ਹਾਸਿਲ ਹੋਈ ਹੈ। ਸੂਤਰਾਂ ਦਾ ਇਹ ਕਹਿਣਾ ਹੈ ਕਿ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਨੇੜੇ ਸੀਸੀਟੀਵੀ ਕੈਮਰੇ ਲਗਾ ਦਿਤੇ ਗਏ ਹਨ। ਇਨ੍ਹਾਂ ਹੀ ਨਹੀਂ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸੀਸੀਟੀਵੀ ਕੈਮਰੇ ਬੈਰਕ ਦੇ ਅੰਦਰ ਵੀ ਅਤੇ ਬਾਹਰ ਵੀ ਕੁੱਲ 2 ਕੈਮਰੇ ਲਗਾਏ ਗਏ ਹਨ।
ਬਿਕਰਮ ਸਿੰਘ ਮਜੀਠੀਆ ’ਤੇ ਸਰਕਾਰ ਦੀ ਬਾਜ਼ ਅੱਖ ! ਬੈਰਕ ’ਚ ਲਗਾਏ ਗਏ CCTV, CM ਭਗਵੰਤ ਮਾਨ ਵੀ ਰੱਖ ਰਹੇ ਨਜ਼ਰ…
Published on

