back to top
More
    HomePunjabਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ 'ਆਪ' 'ਚ...

    ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘ਆਪ’ ‘ਚ ਸ਼ਾਮਲ…

    Published on

    ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ।

    ਹਰਮੀਤ ਸੰਧੂ ਨੇ 19 ਨਵੰਬਰ 2024 ਨੂੰ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ ਸੀ। ਅਸਤੀਫਾ ਪੱਤਰ ‘ਚ ਉਨ੍ਹਾਂ ਨੇ ਲਿਖਿਆ ਸੀ ਕਿ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਤੋਂ ਅਲੱਗ ਹੋ ਰਹੇ ਹਨ।

    ਇਸਦੇ ਨਾਲ ਹੀ, ਇਹ ਵੀ ਦੱਸਣਯੋਗ ਹੈ ਕਿ ਤਰਨਤਾਰਨ ਤੋਂ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਰ ਜਾਣ ਕਾਰਨ ਇਹ ਸੀਟ ਖਾਲੀ ਹੋਈ ਹੈ, ਜਿਸ ‘ਤੇ ਅਗਲੇ 6 ਮਹੀਨਿਆਂ ‘ਚ ਜ਼ਿਮਨੀ ਚੋਣ ਹੋਣੀ ਹੈ। ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਹਰਮੀਤ ਸੰਧੂ ‘ਆਪ’ ਵੱਲੋਂ ਤਰਨਤਾਰਨ ਤੋਂ ਉਮੀਦਵਾਰ ਬਣ ਸਕਦੇ ਹਨ।

    Latest articles

    ਚੋਰਾਂ ਨੇ ਗੈਸ ਕਟਰ ਨਾਲ ਉਖਾੜ ਲਿਆ SBI ਦਾ ਏਟੀਐਮ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਉਠੇ ਸਵਾਲ…

    ਜਲੰਧਰ: ਜਲੰਧਰ ਦੇ ਲਾਡੇਵਾਲੀ ਫਲਾਈਓਵਰ ਦੇ ਕੋਲ ਸਥਿਤ ਏਸਬੀਆਈ (SBI) ਬੈਂਕ ਦੇ ਏਟੀਐਮ ਨੂੰ...

    Anmol Gagan Maan Resigns as MLA, Bids Farewell to Politics…

    In a surprising move, Aam Aadmi Party (AAP) leader Anmol Gagan Maan has stepped...

    ਨਾਇਬ ਤਹਿਸੀਲਦਾਰ ਜਸਵੀਰ ਕੌਰ ਵੀਡੀਓ ਵਾਇਰਲ ਹੋਣ ਮਗਰੋਂ ਮੁਅੱਤਲ, ਪਟਵਾਰੀ ਤੋਂ ਪੈਸੇ ਲੈਣ ਦੀ ਘਟਨਾ…

    ਪੰਜਾਬ ਸਰਕਾਰ ਨੇ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਸ੍ਰੀਮਤੀ ਜਸਵੀਰ ਕੌਰ ਨੂੰ ਮੁਅੱਤਲ ਕਰ...

    ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ: ਰਾਜਸਥਾਨ, ਪੰਜਾਬ ਅਤੇ ਚੰਡੀਗੜ੍ਹ ਵਿਚਕਾਰ ਸਫ਼ਰ ਹੁਣ ਹੋਵੇਗਾ ਸੌਖਾ…

    ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੱਲੋਂ ਮਨਜ਼ੂਰ ਕੀਤੀ ਗਈ ਨਵੀਂ ਰੇਲਗੱਡੀ ਦੀ ਸ਼ੁਰੂਆਤ ਨਾਲ...

    More like this