HomeਪੰਜਾਬBREAKING NEWS: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ,...

BREAKING NEWS: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ 23 ਮਾਰਚ ਤੱਕ ਰਹੇਗਾ ਮੋਬਾਈਲ ਇੰਟਰਨੈੱਟ ਬੰਦ

Published on

spot_img

BREAKING NEWS: ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਮੋਹਾਲੀ ਦੇ ਵਾਈਪੀਐਸ ਚੌਕ ਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 23 ਮਾਰਚ ਤੱਕ ਮੋਬਾਈਲ ਇੰਟਰਨੈੱਟ ਬੰਦ ਰਹੇਗਾ।

BREAKING NEWS: ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਮੋਹਾਲੀ ਦੇ ਵਾਈਪੀਐਸ ਚੌਕ ਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 23 ਮਾਰਚ ਤੱਕ ਮੋਬਾਈਲ ਇੰਟਰਨੈੱਟ ਬੰਦ ਰਹੇਗਾ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 21 ਮਾਰਚ, 2023 ਤੋਂ 23 ਮਾਰਚ, 2023 ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

Latest articles

ਸਿੱਖਿਆ ਮੰਤਰਾਲੇ CBSE ਨੂੰ ਦਿੱਤੇ ਨਿਰਦੇਸ਼ 2025 ਤੋਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ...

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲਿਆ ਮੌਸਮ ਦਾ ਮਿਜ਼ਾਜ਼, ਹਨ੍ਹੇਰੀ ਤੂਫਾਨ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਲੋਕਾਂ ਨੂੰ...

Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

More like this