back to top
More
    Home— ਬਟਾਲਾਬਟਾਲਾ ਥਾਣੇ 'ਤੇ ਗ੍ਰਨੇਡ ਸੁੱਟਣ ਵਾਲਾ ਆਕਾਸ਼ਦੀਪ ਗ੍ਰਿਫ਼ਤਾਰ, ਗੈਂਗਸਟਰਾਂ ਨੂੰ ਹਥਿਆਰ ਪਹੁੰਚਾਉਂਦਾ...

    ਬਟਾਲਾ ਥਾਣੇ ‘ਤੇ ਗ੍ਰਨੇਡ ਸੁੱਟਣ ਵਾਲਾ ਆਕਾਸ਼ਦੀਪ ਗ੍ਰਿਫ਼ਤਾਰ, ਗੈਂਗਸਟਰਾਂ ਨੂੰ ਹਥਿਆਰ ਪਹੁੰਚਾਉਂਦਾ ਸੀ…

    Published on

    ਦਿੱਲੀ ਪੁਲਿਸ ਨੇ ਬਟਾਲਾ ਦੇ ਲਾਲ ਸਿੰਘ ਥਾਣੇ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਆਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਆਕਾਸ਼ਦੀਪ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਗੈਂਗਸਟਰਾਂ ਨੂੰ ਗੈਰਕਾਨੂੰਨੀ ਹਥਿਆਰ ਸਪਲਾਈ ਕਰਦਾ ਸੀ।ਪਤਾ ਲੱਗਾ ਹੈ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ ਅਤੇ ਕਾਫੀ ਸਮੇਂ ਤੋਂ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਐਕਟਿਵ ਸੀ। ਉਸ ਦੀ ਭਾਲ ਪੰਜਾਬ ਪੁਲਿਸ ਵੀ ਕਰ ਰਹੀ ਸੀ।

    ਗੁਪਤ ਸੂਚਨਾ ਮਿਲਣ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕੀਤਾ। ਹਾਲਾਂਕਿ ਗ੍ਰਿਫ਼ਤਾਰੀ ਵੇਲੇ ਉਸ ਕੋਲ ਕੋਈ ਹਥਿਆਰ ਨਹੀਂ ਮਿਲੇ, ਪਰ ਮੰਨਿਆ ਜਾ ਰਿਹਾ ਹੈ ਕਿ ਉਹ ਹਥਿਆਰਾਂ ਦੇ ਵੱਡੇ ਨੈੱਟਵਰਕ ਬਾਰੇ ਜਾਣਕਾਰੀ ਰੱਖਦਾ ਹੈ।ਇਹ ਗ੍ਰਿਫ਼ਤਾਰੀ ਸੁਰੱਖਿਆ ਏਜੰਸੀਆਂ ਲਈ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ। ਸਪੈਸ਼ਲ ਸੈੱਲ ਦੇ ਅਧਿਕਾਰੀ ਮੁਤਾਬਕ ਆਕਾਸ਼ਦੀਪ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਗਿਆ ਹੈ, ਤਾਂ ਜੋ ਉਸ ਦੇ ਨੈੱਟਵਰਕ ਅਤੇ ਹੋਰ ਸਾਥੀਆਂ ਬਾਰੇ ਪਤਾ ਲਾਇਆ ਜਾ ਸਕੇ।

    Latest articles

    ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ: ਹੁਣ ਮਾਪਿਆਂ ਦੀ ਸੇਵਾ ਲਈ ਮਿਲੇਗੀ 30 ਦਿਨ ਦੀ ਛੁੱਟੀ, ਤਨਖਾਹ ‘ਚ ਨਹੀਂ ਹੋਵੇਗੀ ਕਟੌਤੀ…

    ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਉਹ ਆਪਣੇ ਬਜ਼ੁਰਗ...

    ਪੁਲਿਸ ਵਿਭਾਗ ‘ਚ ਹੜਕੰਪ: ASI ਤੇ ਦੋ ਹੈੱਡ ਕਾਂਸਟੇਬਲ 20 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ…

    ਬਠਿੰਡਾ: ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਤਲਵੰਡੀ ਸਾਬੋ ਥਾਣੇ ਵਿੱਚ ਵੱਡੀ ਕਾਰਵਾਈ ਕਰਦਿਆਂ...

    Rahul Admits Mistake: Didn’t Understand OBC Issues Earlier, Promises to Work Harder Now…

    A day after acknowledging that the Congress failed to understand the challenges faced by...

    BJP Holds Protest Against Land Pooling Policy in Ropar…

    Ropar: BJP workers held a protest at the Ropar bypass on Friday, strongly opposing...

    More like this