back to top
More
    Homeਦੇਸ਼Chandigarhਆਕਸੀਜਨ ਸਪਲਾਈ ਰੁਕਣ ਨਾਲ ਮੌਤਾਂ: ਭਾਜਪਾ ਆਗੂ ਨੇ ਆਮ ਆਦਮੀ ਸਰਕਾਰ ਨੂੰ...

    ਆਕਸੀਜਨ ਸਪਲਾਈ ਰੁਕਣ ਨਾਲ ਮੌਤਾਂ: ਭਾਜਪਾ ਆਗੂ ਨੇ ਆਮ ਆਦਮੀ ਸਰਕਾਰ ਨੂੰ ਲਿਆ ਘੇਰੇ ਵਿਚ, ਨਿਆਂਪੂਰਨ ਜਾਂਚ ਦੀ ਕੀਤੀ ਮੰਗ…

    Published on

    ਚੰਡੀਗੜ੍ਹ – ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ ਤਿੰਨ ਮਰੀਜ਼ਾਂ ਦੀ ਹੋਈ ਮੌਤ ਉੱਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਨੇ ਇਸਨੂੰ ਸਿਰਫ ਤਕਨੀਕੀ ਗੜਬੜ ਨਹੀਂ, ਬਲਕਿ ਸਰਕਾਰ ਦੀ ਘੋਰ ਲਾਪਰਵਾਹੀ ਅਤੇ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਹੈ।ਉਨ੍ਹਾਂ ਕਿਹਾ, “ਇੱਕ ਪਾਸੇ ਮਾਨ ਸਰਕਾਰ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਹਸਪਤਾਲਾਂ ‘ਚ ਆਕਸੀਜਨ ਸਪਲਾਈ ਬੰਦ ਹੋਣ ਕਰਕੇ ਮਰੀਜ਼ ਆਪਣੀ ਜਾਨ ਗਵਾ ਰਹੇ ਹਨ।ਰਾਠੌਰ ਨੇ ਮਾਮਲੇ ਦੀ ਨਿਆਂਪੂਰਨ ਜਾਂਚ ਕਰਵਾਉਣ ਅਤੇ ਜਿੰਮੇਵਾਰ ਅਧਿਕਾਰੀਆਂ ‘ਤੇ ਕਾਰਵਾਈ ਦੀ ਮੰਗ ਕੀਤੀ ਹੈ।

    Latest articles

    ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਹਾਈ ਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ…

    ਚੰਡੀਗੜ੍ਹ (ਗੰਭੀਰ): ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ, ਜੋ ਹਾਲ ਹੀ ਵਿੱਚ ਨੋਟੀਫਾਈ...

    Congress Accuses PM Modi and HM Shah of Obsession with Nehru: Jairam Ramesh…

    A day after the BJP government launched a strong attack on the Congress and...

    ਪੰਜਾਬ ਪੁਲਿਸ ਦੇ ਚਾਰ ਸੀਨੀਅਰ ਅਧਿਕਾਰੀਆਂ ਨੂੰ ਕੇਂਦਰੀ ਡੈਪੂਟੇਸ਼ਨ ਲਈ ਸ਼ਾਮਿਲ ਕੀਤਾ ਗਿਆ, ਡੀਜੀਪੀ ਰੈਂਕ ਲਈ ਬਣੀ ਰਾਹਦਾਰੀ…

    ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਪੰਜਾਬ ਕੈਡਰ ਦੇ ਚਾਰ ਆਈਪੀਐੱਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ...

    ਖਾਲਸਾ ਕਾਲਜ ਦੇ ਪ੍ਰਿੰਸੀਪਲ ਇੰਦਰਜੀਤ ਸਿੰਘ ਨੂੰ ਪਿਤਾ ਦੇ ਦੇਹਾਂਤ ਦਾ ਦੁੱਖਦਾਈ ਸਦਮਾ, ਅੱਜ ਹੋਵੇਗਾ ਅੰਤਿਮ ਸੰਸਕਾਰ…

    ਅੰਮ੍ਰਿਤਸਰ: ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਗੋਗੋਆਣੀ ਦੇ ਪਿਤਾ...

    More like this