back to top
More
    HomePunjabਫ਼ਿਰੋਜ਼ਪੁਰਫਿਰੋਜ਼ਪੁਰ 'ਚ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ 'ਤੇ ਗੋਲੀਬਾਰੀ, ਇਲਾਕੇ 'ਚ ਖੌਫ਼ ਦਾ...

    ਫਿਰੋਜ਼ਪੁਰ ‘ਚ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ‘ਤੇ ਗੋਲੀਬਾਰੀ, ਇਲਾਕੇ ‘ਚ ਖੌਫ਼ ਦਾ ਮਾਹੌਲ…

    Published on

    ਫਿਰੋਜ਼ਪੁਰ: ਸ਼ਹਿਰ ਦੇ ਅਨਿਲ ਬਾਗੀ ਰੋਡ ਨੇੜੇ ਇਕ ਵਾਰ ਫਿਰ ਗੋਲੀਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਰਾਹੁਲ ਕੱਕੜ ‘ਤੇ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀ ਚਲਾਈ ਗਈ। ਹਮਲੇ ਦੌਰਾਨ ਰਾਹੁਲ ਸਾਈਡ ‘ਤੇ ਹੋ ਗਏ, ਪਰ ਇੱਕ ਗੋਲੀ ਉਨ੍ਹਾਂ ਦੀ ਬਾਂਹ ‘ਚ ਲੱਗ ਗਈ।ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸ ਦਿੱਤੀ ਹੈ। ਐੱਸ.ਐੱਸ.ਪੀ. ਭੁਪਿੰਦਰ ਸਿੰਘ ਮੁਤਾਬਕ, ਹਮਲਾਵਰਾਂ ਦੀ ਪਛਾਣ ਲਈ ਜਾਂਚ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਘਟਨਾ ਤੋਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

    Latest articles

    ਪੰਜਾਬ ‘ਚ ਹਾਈ ਅਲਰਟ! ਪੌਂਗ ਡੈਮ ‘ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ…

    ਹੁਸ਼ਿਆਰਪੁਰ: ਪੰਜਾਬ ਲਈ ਚਿੰਤਾਜਨਕ ਖ਼ਬਰ ਆਈ ਹੈ। ਹੁਸ਼ਿਆਰਪੁਰ-ਦਸੂਹਾ 'ਚ ਤਲਵਾੜਾ ਨੇੜੇ ਬਣੇ ਪੌਂਗ ਡੈਮ...

    ਬਿਕਰਮ ਮਜੀਠੀਆ ਮਾਮਲੇ ‘ਚ ਅਦਾਲਤ ਵੱਲੋਂ ਵੱਡਾ ਫੈਸਲਾ…

    ਮੋਹਾਲੀ: ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਅਕਾਲੀ ਦਲ ਨੇਤਾ ਬਿਕਰਮ ਮਜੀਠੀਆ ਮਾਮਲੇ ਵਿਚ ਨਵਾਂ ਅਪਡੇਟ...

    ਭਾਰਤ ਬਣੇਗਾ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ: ਟਰੰਪ ਦੇ ‘ਡੈਡ ਇਕੋਨੋਮੀ’ ਬਿਆਨ ‘ਤੇ PM ਮੋਦੀ ਦਾ ਕਰਾਰਾ ਜਵਾਬ…

    ਵਾਰਾਣਸੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਦੀ ਅਰਥਵਿਵਸਥਾ ਨੂੰ "ਡੈਡ ਇਕੋਨੋਮੀ" ਕਹਿਣ 'ਤੇ...

    15 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤਿਰੰਗਾ ਲਹਿਰਾਉਣਗੇ ਮੁੱਖ ਮੰਤਰੀ ਅਤੇ ਮੰਤਰੀ — ਦੇਖੋ ਪੂਰੀ ਸੂਚੀ…

    ਚੰਡੀਗੜ੍ਹ: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 18 ਮੰਤਰੀ, ਸਪੀਕਰ...

    More like this