back to top
More
    HomePunjabਯੋ ਯੋ ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਮੁਸ਼ਕਲਾਂ ਵਧੀਆਂ, ਪੰਜਾਬ ਮਹਿਲਾ...

    ਯੋ ਯੋ ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਮੁਸ਼ਕਲਾਂ ਵਧੀਆਂ, ਪੰਜਾਬ ਮਹਿਲਾ ਕਮਿਸ਼ਨ ਨੇ ਲਈ ਸੂ ਮੋਟੋ ਕਾਰਵਾਈ…

    Published on

    ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ‘ਚ ਔਰਤਾਂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਨੂੰ ਲੈ ਕੇ ਸੂ ਮੋਟੋ ਨੋਟਿਸ ਲਿਆ ਹੈ।ਕਮਿਸ਼ਨ ਨੇ ਇਸ ਮਾਮਲੇ ‘ਚ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਨਾਲ ਹੀ ਦੋਵਾਂ ਗਾਇਕਾਂ ਨੂੰ 11 ਅਗਸਤ (ਸੋਮਵਾਰ) ਨੂੰ ਕਮਿਸ਼ਨ ਦੇ ਦਫ਼ਤਰ ‘ਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।

    ਇਨ ਗੀਤਾਂ ‘ਤੇ ਇਤਰਾਜ

    ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਜਾਰੀ ਕੀਤੀ ਚਿੱਠੀਆਂ ਵਿੱਚ ਕਿਹਾ ਗਿਆ ਕਿ:

    ਹਨੀ ਸਿੰਘ ਦੇ ਗੀਤ ‘ਮਿਲੀਅਨੇਅਰ’ ਵਿੱਚ ਔਰਤਾਂ ਖਿਲਾਫ਼ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ।

    ਕਰਨ ਔਜਲਾ ਦੇ ਗੀਤ ‘ਐਮਐਸ ਗੱਭਰੂ’ ਵਿੱਚ ਵੀ ਔਰਤਾਂ ਬਾਰੇ ਗਲਤ ਭਾਸ਼ਾ ਵਰਤੀ ਗਈ ਹੈ।

    ਦੋਵੇਂ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ, ਜਿਸ ਕਾਰਨ ਇਹ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ।

    Latest articles

    ਮਹਿਲਾਵਾਂ ਲਈ ਰੱਖੜੀ ‘ਤੇ ਖਾਸ ਤੋਹਫ਼ਾ: ਹੁਣ AC ਬੱਸਾਂ ਵਿੱਚ ਵੀ ਮੁਫ਼ਤ ਸਫ਼ਰ…

    ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਰੱਖੜੀ ਤਿਉਹਾਰ (ਸ਼ਨੀਵਾਰ, 9 ਅਗਸਤ...

    ਮੁੱਖ ਮੰਤਰੀ ਮਾਨ ਵੱਲੋਂ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵੇਂ ਚੇਅਰਪਰਸਨ ਤੇ ਮੈਂਬਰ ਨਿਯੁਕਤ…

    ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ...

    ਮੋਗਾ ਦੇ ਕੋਟ ਇਸੇ ਖਾਂ ਵਿੱਚ ਮੈਰਿਜ ਪੈਲੇਸ ‘ਚ ਅਚਾਨਕ ਅੱਗ, ਫਾਇਰ ਬ੍ਰਿਗੇਡ ਨੇ ਕਾਬੂ ਪਾਇਆ, ਜਾਨੀ ਨੁਕਸਾਨ ਨਹੀਂ….

    ਮੋਗਾ: ਅੱਜ ਸਵੇਰੇ ਮੋਗਾ ਦੇ ਕਸਬਾ ਕੋਟ ਇਸੇ ਖਾਂ ਵਿੱਚ ਇਕ ਮੈਰਿਜ ਪੈਲੇਸ ਵਿੱਚ...

    More like this