Homeਪੰਜਾਬਕਿਹਾ ‘ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ...

ਕਿਹਾ ‘ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ ਜਾਵਾਂਗੇ’ CM ਮਾਨ ਨੇ ਜਲੰਧਰ ‘ਚ ਕੀਤਾ ਯੋਗਾ

Published on

spot_img

ਜਲੰਧਰ ਦੀ ਪੀਏਪੀ ਗਰਾਊਂਡ ਵਿਚ ਅੱਜ ਮੁੱਖ ਮੰਤਰੀ ਮਾਨ, ਸਾਰੇ ਮੰਤਰੀ, ਵਿਧਾਇਕ ਤੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਦੇ ਪਾਰਟੀ ਦੇ ਅਧਿਕਾਰੀ ਵੀ ਸ਼ਾਮਲ ਹੋਏ। ਯੋਗ ਸਿੱਖਿਅਕਾਂ ਨੇ ਸਾਰਿਆਂ ਨੂੰ ਯੋਗ ਕਰਵਾਇਆ। ਲਗਭਗ 40 ਮਿੰਟ ਤੱਕ ਚੱਲੀ ਯੋਗਸ਼ਾਲਾ ਚੱਲੀ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸਾਂਸਦ ਰਾਘਵ ਚੱਢਾ ਵੀ ਸਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹਾ ਜ਼ਰੂਰੀ ਨਹੀਂ ਕਿ ਯੋਗਾ ਮੈਟ ‘ਤੇ ਹੀ ਹੁੰਦਾ ਹੈ। ਹਰ ਰੋਜ਼ ਆਪਣੇ ਰੁਟੀਨ ਦੇ ਕੰਮਾਂ ਵਿਚ ਵੀ ਅਸੀਂ ਯੋਗ ਕਰਦੇ ਹਾਂ ਜਿਸ ਤਰ੍ਹਾਂ ਤੋਂ ਮੌਜੂਦਾ ਸਮੇਂ ਵਿਚ ਸਾਡਾ ਲਾਈਫ ਸਟਾਈਲ ਹੈ, ਉਸ ਨਾਲ ਲੋਕ ਡਿਪ੍ਰੈਸ਼ਨ ਵਿਚ ਹਨ। ਇਸ ਤੋਂ ਮੁਕਤੀ ਲਈ ਯੋਗ ਇਕ ਪ੍ਰਾਚੀਨ ਸਾਧਨ ਹੈ।

ਉਨ੍ਹਾਂ ਕਿਹਾ ਕਿ ‘ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਨੇ…ਸਾਡੀ ਸਰਕਾਰ ਨੇ #CMdiYogshala ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ…।

ਇਹ ਵੀ ਪੜ੍ਹੋ : ਟਵੀਟ ਕਰ ਕਹੀ ਇਹ ਗੱਲ PM ਮੋਦੀ ਨੇ ਅਮਰੀਕੀ ਯਾਤਰਾ ਤੋਂ ਪਹਿਲਾਂ ਕਾਂਗਰਸ ਦਾ ਕੀਤਾ ਧੰਨਵਾਦ

ਉਨ੍ਹਾਂ ਕਿਹਾ ਕਿ ਜਲੰਧਰ ਵਿਚ ਵੱਡੀ ਗਿਣਤੀ ਵਿਚ ਲੋਕਾਂ ਨਾਲ ਯੋਗ ਕਰਿਆ…. ਅੱਜ ਪੂਰੇ ਪੰਜਾਬ ਵਿਚ ਲਗਭਗ 50 ਹਜ਼ਾਰ ਤੋਂ ਵੱਧ ਲੋਕਾਂ ਨੇ ਇਸ ਮੁਹਿੰਮ ਨਾਲ ਜੁੜ ਕੇ ਯੋਗ ਕਰਿਆ….ਅਸੀਂ ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ ਜਾਵਾਂਗੇ….ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ।

ਸੀਐੱਮ ਨੇ ਕਿਹਾ ਕਿ ਆ-ਦਮੀ। ਮਾਨ ਨੇ ਕਿਹਾ ਕਿ ਜੇਕਰ ਦਮ (ਸਾਹ) ਨਹੀਂ ਆਇਆ ਤਾਂ ਤੇ ਇਨਸਾਨ ਮੁਰਦਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰਿਆਂ ਤੋਂ ਸਾਹਾਂ ਦਾ ਭਾਰ ਹੀ ਸਭ ਤੋਂ ਭਾਰੀ ਹੰਦਾ ਹੈ, ਇਸ ਲਈ ਇਨ੍ਹਾਂ ਕੀਮਤੀ ਸਾਹਾਂ ਨਾਲ ਯੋਗ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਓ।

Latest articles

ਇਨਸਾਨਾਂ ਵਾਂਗ ਕਰਦਾ ਹੈ ਗੱਲ OpenAI ਨੇ ਆਪਣਾ ਨਵਾਂ ਐਡਵਾਂਸ ਟੂਲ GPT-4o ਲਾਂਚ ਕੀਤਾ ਹੈ

OpenAI ਨੇ ਆਪਣਾ ਨਵਾਂ ਐਡਵਾਂਸ ਟੂਲ GPT-4o ਲਾਂਚ ਕੀਤਾ ਹੈ, ਜਿਸ ਨਾਲ ਗੂਗਲ ਅਤੇ...

14-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ...

ਚੰਡੀਗੜ੍ਹ ‘ਚ 16 ਮਈ ਤੋਂ ਹੀਟ ਵੇਵ ਦਾ ਅਲਰਟ, ਹੌਲੀ-ਹੌਲੀ ਤਾਪਮਾਨ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ

ਚੰਡੀਗੜ੍ਹ ‘ਚ ਹੁਣ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਸ਼ੁਰੂ ਹੋ ਜਾਵੇਗਾ। ਹੌਲੀ-ਹੌਲੀ ਤਾਪਮਾਨ...

ਸਸਤਾ ਹੋਇਆ ਸੋਨਾ, ਜਾਣੋ ਕਿੰਨਾ ਘਟਿਆ ਰੇਟ ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ

ਭਾਵੇਂ ਵਿਦੇਸ਼ੀ ਬਾਜ਼ਾਰਾਂ ‘ਚ ਸੋਨੇ ਦੀਆਂ ਕੀਮਤਾਂ ਵਧ ਰਹੀਆਂ ਹਨ ਪਰ ਭਾਰਤ ਦੇ ਸਥਾਨਕ...

More like this