HomeਪੰਜਾਬCM ਮਾਨ ਦਾ ਵੱਡਾ ਤੋਹਫਾ ਪੰਜਾਬ ਦੇ 12500 ਕੱਚੇ ਅਧਿਆਪਕਾਂ ਨੂੰਸੌਂਪੇ ਨਿਯੁਕਤੀ...

CM ਮਾਨ ਦਾ ਵੱਡਾ ਤੋਹਫਾ ਪੰਜਾਬ ਦੇ 12500 ਕੱਚੇ ਅਧਿਆਪਕਾਂ ਨੂੰਸੌਂਪੇ ਨਿਯੁਕਤੀ ਪੱਤਰ, ਕੀਤਾ ਰੈਗੂਲਰ

Published on

spot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ 12500 ਟੀਚਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਅੱਜ ਦਾ ਦਿਨ ਟੀਚਰਾਂ ਲਈ ਇਤਿਹਾਸਕ ਹੈ ਕਿਉਂਕਿ ਉਹ ਪਿਛਲੇ ਲਗਭਗ 10 ਸਾਲਾਂ ਤੋਂ ਪੱਕੇ ਹੋਣ ਦਾ ਇੰਤਜ਼ਾਰ ਕਰ ਰਹੇ ਹਨ ਤੇ ਅੱਜ ਉਨ੍ਹਾਂ ਦਾ ਸੁਪਨਾ ਪੂਰਾ ਹੋ ਗਿਆ ਹੈ।

ਇਸ ਦੇ ਨਾਲ ਹੀ ਹੁਣ ਤਨਖਾਹ ਵੀ 22500 ਰੁਪਏ ਹਰ ਮਹੀਨੇ ਮਿਲੇਗੀ। ਸਰਕਾਰ ਉਨ੍ਹਾਂ ਲਈ ਪ੍ਰਮੋਸ਼ਨ ਨੀਤੀ ਬਣਾਏਗੀ। ਦੱਸ ਦੇਈਏ ਕਿ ਚੰਡੀਗੜ੍ਹ ਵਿਚ ਟੀਚਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ। ਇਸ ਮੌਕੇ ਮੁੱਖ ਮੰਤਰੀ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਣੇ ਹੋਰ ਵੀ ਕਈ ਮੌਜੂਦ ਸਨ।

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਮੁੱਖ ਸਮਾਗਮ ਚੰਡੀਗੜ੍ਹ ਵਿਚ ਹੋਇਆ। ਸੂਬੇ ਭਰ ਦੇ ਸਕੂਲਾਂ ਵਿਚ ਵੀ ਇਕ ਹੀ ਸਮੇਂ ‘ਤੇ ਸਮਾਗਮ ਕਰਵਾਏ ਗਏ। ਟੀਚਰਾਂ ਵੱਲੋਂ ਦਹਾਕਿਆਂ ਤੋਂ ਨਿਭਾਈ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਨ ਲਈ ਹਰੇਕ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ ਜਿਸ ਵਿਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਸਣੇ ਸਿੱਖਿਆ ਅਧਿਕਾਰੀ ਤੇ ਵਿਧਾਇਕ ਸ਼ਾਮਲ ਹੋਏ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this