HomeਸਪੋਰਟਸIPL ਦੀ ਸ਼ੁਰੂਆਤ ਚੇਨਈ-ਕੋਲਕਾਤਾ ‘ਚ ਹੋਵੇਗਾ ਪਹਿਲਾ ਮੁਕਾਬਲਾ, 26 ਮਾਰਚ ਨੂੰ ਵਾਨਖੇੜੇ...

IPL ਦੀ ਸ਼ੁਰੂਆਤ ਚੇਨਈ-ਕੋਲਕਾਤਾ ‘ਚ ਹੋਵੇਗਾ ਪਹਿਲਾ ਮੁਕਾਬਲਾ, 26 ਮਾਰਚ ਨੂੰ ਵਾਨਖੇੜੇ ਸਟੇਡੀਅਮ ‘ਚ ਹੋਵੇਗੀ

Published on

spot_img

BCCI ਵੱਲੋਂ ਇੰਡੀਅਨ ਪ੍ਰੀਮੀਅਰ ਲੀਗ 2022 ਦੇ ਪੂਰੇ ਸ਼ੈਡਿਊਲ ਨੂੰ ਜਾਰੀ ਕਰ ਦਿੱਤਾ ਗਿਆ ਹੈ। ਟੂਰਨਾਮੈਂਟ ਦੀ ਸ਼ੁਰੂਆਤ 26 ਮਾਰਚ ਤੋਂ ਹੋ ਰਹੀ ਹੈ ਤੇ ਪਹਿਲਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਚੇਨਈ ਸੁਪਰਕਿੰਗਸ ਤੇ ਕੋਲਕਾਤਾ ਨਾਈਟ ਰਾਈਡਰਸ ਵਿਚ ਖੇਡਿਆ ਜਾਵੇਗਾ ਜਦੋਂ ਕਿ ਆਖਰੀ ਲੀਗ ਮੈਚ 22 ਮਈ ਨੂੰ ਸਨਰਾਈਜਰਸ ਹੈਦਰਾਬਾਦ ਤੇ ਪੰਜਾਬ ਕਿੰਗਸ ਵਿਚ ਖੇਡਿਆ ਜਾਵੇਗਾ। ਫਾਈਨਲ ਮੁਕਾਬਲਾ 29 ਮਈ ਨੂੰ ਹੋਵੇਗਾ।

IPL 2022 ਦਾ ਪਹਿਲਾ ਮੈਚ ਭਾਰਤੀ ਸਮੇਂ ਮੁਤਾਬਕ ਸ਼ਾਮ ਨੂੰ 7 ਵਜੇ ਕੇ 30 ਮਿੰਟ ਉਤੇ ਸ਼ੁਰੂ ਹੋਵੇਗਾ। ਆਈਪੀਐੱਲ ਦੇ ਇਸ 15ਵੇਂ ਸੀਜ਼ਨ ਦੇ ਸਾਰੇ ਬੈਂਚਾਂ ਦਾ ਆਯੋਜਨ ਕੁੱਲ ਚਾਰ ਵੈਨਿਊ ‘ਤੇ ਕੀਤਾ ਜਾ ਰਿਹਾ ਹੈ। ਵਾਨਖੇੜੇ ਸਟੇਡੀਅਮ ਤੋਂ ਇਲਾਵਾ ਬ੍ਰੇਬੋਰਨ ਸਟੇਡੀਅਮ, ਡੀਵਾਈ ਪਾਟਿਲ ਸਟੇਡੀਅਮ ਤੇ ਐੱਮਸੀਏ ਸਟੇਡੀਅਮ ਪੁਣੇ ਵਿਚ ਮੁਕਾਬਲੇ ਖੇਡੇ ਜਾਣਗੇ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this