ਮਿਲੀ ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਫਾਜ਼ਿਲਕਾ-ਅਬੋਹਰ ਹਾਈਵੇ ‘ਤੇ ਵਾਪਰਿਆ ਜਿਥੇ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ ਹੋਈ ਤੇ ਭੁਪਿੰਦਰ ਸਿੰਘ ਬਰਾੜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕਾਂਗਰਸ ਪ੍ਰਧਾਨ ਵੜਿੰਗ ਨੇ ਪੀਏ ਭੁਪਿੰਦਰ ਸਿੰਘ ਬਰਾੜ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ‘ਤੇ ਖੁਦ ਪੀਏ ਦੀ ਮੌਤ ਸਬੰਧੀ ਪੋਸਟ ਪਾਈ ਹੈ। ਫੋਟੋ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਹਾਦਸੇ ‘ਤੇ ਡੂੰਘਾ ਪ੍ਰਗਟ ਕੀਤਾ ਹੈ।
You may also like
-
CM ਮਾਨ ਨੇ ਦਿੱਤੀ ਮਨਜ਼ੂਰੀ ਪਟਿਆਲਾ ‘ਚ ਬਣੇਗਾ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’
-
ਲੰਪੀ ਵਾਇਰਸ : ਪੰਜਾਬ ਨੇ ਕੇਂਦਰ ਤੋਂ ਗਾਵਾਂ ਲਈ ਮੰਗੀ ਵੈਕਸੀਨ, : ਪੰਜਾਬ ਦੇ ਪਸ਼ੂ ਪਾਲਣ ਲਾਲਜੀਤ ਭੁੱਲਰ ਨੇ ਕੇਂਦਰੀ ਮੰਤਰੀ ਨਾਲ ਕੀਤੀ ਚਰਚਾ
-
ਮਾਨ ਸਰਕਾਰ ਨੇ 12339 ਕਰੋੜ ਰੁ. ਦਾ ਕਰਜ਼ ਕੀਤਾ ਵਾਪਸ ਪੇਸ਼ ਕੀਤਾ 5 ਮਹੀਨੇ ਦਾ ਰਿਪੋਰਟ ਕਾਰਡ,
-
CM ਭਗਵੰਤ ਮਾਨ ਨੇ ਦੇਸ਼ਾਂ-ਵਿਦੇਸ਼ਾਂ ਚ ਵੱਸਦੇ ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ‘ਤੇ ਦੇਸ਼ ਭਰ ਵਿੱਚ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ
-
ਨੋਟੀਫਿਕੇਸ਼ਨ ਜਾਰੀ ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼