ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਟ੍ਰੇਡ ਵਿੰਗ ਲਈ ਨਵੇਂ ਆਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਅਨਿਲ ਠਾਕੁਰ ਨੂੰ ਟ੍ਰੇਡ ਵਿੰਗ ਦਾ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ 10 ਹੋਰ ਵਿਅਕਤੀਆਂ ਨੂੰ ਸੂਬਾ ਸਕੱਤਰ ਬਣਾਇਆ ਗਿਆ ਹੈ। ਸੂਬੇ ਦੇ ਹਰ ਜ਼ਿਲ੍ਹੇ ਲਈ ਟ੍ਰੇਡ ਵਿੰਗ ਦੇ ਪ੍ਰਧਾਨ ਵੀ ਨਿਯੁਕਤ ਹੋ ਚੁੱਕੇ ਹਨ।
👉 ਪੂਰੀ ਲਿਸਟ ਲਈ ਅੱਗੇ ਪੜ੍ਹੋ।


