Homeਪੰਜਾਬ'ਆਮ ਆਦਮੀ ਪਾਰਟੀ ਨੇ ਰਾਜ ਸਭਾ 'ਚ ਬੋਲੇ ਸੰਤ ਸੀਚੇਵਾਲ : ਧਰਤੀ...

‘ਆਮ ਆਦਮੀ ਪਾਰਟੀ ਨੇ ਰਾਜ ਸਭਾ ‘ਚ ਬੋਲੇ ਸੰਤ ਸੀਚੇਵਾਲ : ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਨਾਲ ਮਿਲ ਕੇ ਕਰੇ ਯਤਨ, ਤਾਂ ਹੀ ਪੰਜਾਬ ਹੱਸਦਾ-ਵੱਸਦਾ ਰਹੇਗਾ

Published on

spot_img

‘ਆਮ ਆਦਮੀ ਪਾਰਟੀ’ ਨੇ ਪਾਣੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। 

ਚੰਡੀਗੜ੍ਹ: ‘ਆਮ ਆਦਮੀ ਪਾਰਟੀ’ ਨੇ ਪਾਣੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। 

ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ ਕਾਰਗਰ ਨੀਤੀ ਬਣਾਵੇ। ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਨਾਲ ਮਿਲ ਕੇ ਯਤਨ ਕਰੇ, ਤਦ ਹੀ ਪੰਜਾਬ ਹੱਸਦਾ-ਵੱਸਦਾ ਰਹੇਗਾ

ਪ੍ਰੋ. ਗਿੱਲ ਨੇ ਕਿਹਾ ਕੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਦੇਸ਼ ਦੀ ਸਭ ਤੋਂ ਮਹੱਤਵਪੂਰਨ ਸੰਸਥਾ ਵਿੱਚ ਪੰਜਾਬੀ ਦਸਤਾਵੇਜ਼ ਤਿਆਰ ਹੋਣ ਨਾਲ ਨਵੀਂ ਸ਼ਬਦਾਵਲੀ ਵੀ ਵਿਕਸਤ ਹੋਵੇਗੀ ਜਿਸ ਨਾਲ ਭਾਸ਼ਾ ਦਾ ਸ਼ਬਦ ਭੰਡਾਰ ਵਧੇਗਾ। ਪ੍ਰੋ. ਗਿੱਲ ਨੇ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਪੂਰਨ ਕਰਵਾਏ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਇਸ ਅੰਦਾਜ਼ ਨਾਲ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਸਬੰਧਿਤ ਹੋਰ ਵੀ ਕਈ ਮੁੱਦੇ ਹਨ ਜਿਨ੍ਹਾਂ ਦੇ ਹੱਲ ਲਈ ਪੰਜਾਬ ਵਿੱਚ ਕੰਮ ਕਰਦੀਆਂ ਅਕਾਦਮੀਆਂ ਤੇ ਕੇਂਦਰੀ ਪੰਜਾਬੀ ਲੇਖਕ ਸਭਾਵਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ। 

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this