HomeUncategorizedਲਗਾਤਾਰ ਵਿਰੋਧ ਵਿਚਾਲੇ CM ਮਾਨ ਵੱਲੋਂ ਵੱਡੇ ਹੁਕਮ ਜਾਰੀ ‘ਬੰਦ ਹੋਵੇਗੀ ਜ਼ੀਰਾ...

ਲਗਾਤਾਰ ਵਿਰੋਧ ਵਿਚਾਲੇ CM ਮਾਨ ਵੱਲੋਂ ਵੱਡੇ ਹੁਕਮ ਜਾਰੀ ‘ਬੰਦ ਹੋਵੇਗੀ ਜ਼ੀਰਾ ਸ਼ਰਾਬ ਫੈਕਟਰੀ’

Published on

spot_img

ਲਗਾਤਾਰ ਚੱਲ ਰਹੇ ਵਿਰੋਧ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਦੀ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੀ.ਐੱਮ. ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮੈਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਜੇ ਕੋਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਕਿਸੇ ਨੂੰ ਵੀ ਪੰਜਾਬ ਦੀ ਹਵਾ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਇਸ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ।

ਸੀ.ਐੱਮ. ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇ ਕੋਈ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ। ਭਾਵੇਂ ਉਹ ਕਾਨੂੰਨ ਪ੍ਰਦੂਸ਼ਣ ਨਾਲ ਸਬੰਧਤ ਹੋਵੇ, ਜਾਂ ਮਾਈਨਿੰਗ ਜਾਂ ਹੋਰ ਵੀ ਕਿਸੇ ਤਰ੍ਹਾਂ ਨਾਲ ਹੋਵੇ ਉਹ ਭਾਵੇਂ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਪੰਜਾਬ ਦੇ ਵਾਤਾਵਰਨ ਨੂੰ ਜਾਣਬੁੱਝ ਕੇ, ਆਪਣੇ ਸੁਆਰਥ ਲਈ ਜਾਂ ਫਿਰ ਆਪਣੇ ਆਰਥਿਕ ਫਾਇਦੇ ਲਈ ਨੁਕਸਾਨ ਪਹੁੰਚਾਉਗਾ ਉਸ ਨੂੰ ਬਖਸ਼ਿਆ ਨਹੀਂ ਜਾਏਗਾ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this