Homeਦੇਸ਼ਅਮਿਤ ਸ਼ਾਹ ਦਾ ਵੱਡਾ ਬਿਆਨ, ‘ਕੋਰੋਨਾ ਖ਼ਤਮ ਹੁੰਦਿਆਂ ਹੀ ਲਾਗੂ ਕਰਾਂਗੇ (Citizenship...

ਅਮਿਤ ਸ਼ਾਹ ਦਾ ਵੱਡਾ ਬਿਆਨ, ‘ਕੋਰੋਨਾ ਖ਼ਤਮ ਹੁੰਦਿਆਂ ਹੀ ਲਾਗੂ ਕਰਾਂਗੇ (Citizenship Amendment Act) ’

Published on

spot_img

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਧੇ ਨਾਗਰਿਕਤਾ ਕਾਨੂੰਨ (Citizenship Amendment Act) ਨੂੰ ਲਾਗੂ ਕਰਨ ਨੂੰ ਲੈ ਕੇ ਵੀਰਵਾਰ ਨੂੰ ਵੱਡਾ ਬਿਆਨ ਦਿੱਤਾ।

ਦੋ ਦਿਨਾਂ ਦੇ ਬੰਗਾਲ ਦੌਰੇ ‘ਤੇ ਪਹੁੰਚੇ ਅਮਿਤ ਸ਼ਾਹ ਨੇ ਸਿਲੀਗੁੜੀ ਜ਼ਿਲ੍ਹੇ ਵਿੱਚ ਕਿਹਾ ਕਿ ਤ੍ਰਿਣਮੂਲ ਕਾਂਗਰਸ ਇਹ ਅਫਵਾਹ ਫੈਲਾ ਰਹੀ ਹੈ ਕਿ ਨਾਗਰਿਕਤਾ ਕਾਨੂੰਨ ਕਦੇ ਵੀ ਜ਼ਮੀਨੀ ਪੱਧਰ ‘ਤੇ ਨਹੀਂ ਉਤਰੇਗਾ, ਪਰ ਮੈਂ ਉਨ੍ਹਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਅਸੀਂ ਸੀ.ਏ.ਏ. ਨੂੰ ਲਾਗੂ ਕਰਾਂਗੇ, ਜਦੋਂ ਕੋਵਿਡ ਮਹਾਮਾਰੀ ਖ਼ਤਮ ਹੋ ਜਾਏਗੀ। ਮਮਤਾ ਦੀਦੀ ਘੁਸਪੈਠ ਕਰਨਾ ਚਾਹੁੰਦੀ ਹੈ, ਪਰ CAA ਇੱਕ ਹਕੀਕਤ ਹੈ, ਜਿਸ ਨੂੰ ਅਮਲ ਵਿੱਚ ਲਿਆਇਆ ਜਾਏਗਾ।

ਸ਼ਾਹ ਨੇ ਕਿਹਾ ਕਿ ਮੈਂ ਅੱਜ ਉੱਤਰੀ ਬੰਗਾਲ ਆਇਆ ਹਾਂ, ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਜਿੰਨੀ ਜਲਦੀ ਕੋਵਿਡ ਮਹਾਮਾਰੀ ਖ਼ਤਮ ਹੋਵੇਗੀ, ਅਸੀਂ ਸੋਧਿਆ ਹੋਇਆ ਨਾਗਰਿਕਤਾ ਕਾਨੂੰਨ ਲਾਗੂ ਕਰਾਂਗੇ।

ਦੱਸ ਦੇਈਏ ਕਿ ਸੋਧੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਸ਼ਾਹੀਨਬਾਗ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਹੋਏ ਸਨ, ਲੰਮੇ ਸਮੇਂ ਤੋਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਨੇ ਇਸ ਨੂੰ ਠੰਡੇ ਬਸਤੇ ਵਿੱਚ ਪਾ ਦਿੱਤਾ ਹੈ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this