back to top
More
    HomePunjabਅੰਮ੍ਰਿਤਸਰਰੰਧਾਵਾ ਦੇ ਬੇਟੇ ਨੂੰ ਧਮਕੀਆਂ ਦੇਣ ਵਾਲਾ ਸ਼ਖ਼ਸ ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ…

    ਰੰਧਾਵਾ ਦੇ ਬੇਟੇ ਨੂੰ ਧਮਕੀਆਂ ਦੇਣ ਵਾਲਾ ਸ਼ਖ਼ਸ ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ…

    Published on

    ਅੰਮ੍ਰਿਤਸਰ ਪੁਲਿਸ ਨੇ ਗੁਰਦਾਸਪੁਰ ਦੇ MP ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀਆਂ ਦੇਣ ਵਾਲੇ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਾਣਕਾਰੀ ਅਨੁਸਾਰ, ਰੰਧਾਵਾ ਨੇ ਕੱਲ੍ਹ ਟਵੀਟ ਕਰਕੇ ਧਮਕੀਆਂ ਦੀ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਪਕੜ ਲਿਆ।ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

    Latest articles

    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਰੌਣਕਾਂ, ਸੰਗਤਾਂ ’ਚ ਭਾਰੀ ਉਤਸ਼ਾਹ…

    ਬਟਾਲਾ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 538ਵੇਂ ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ...

    Amritsar News : ਪਿੰਡ ਮੂਲੇ ਚੱਕ ‘ਚ 15 ਮਹੀਨਿਆਂ ਤੋਂ ਵਿਕਾਸ ਕਾਰਜ ਠੱਪ, ਲੋਕਾਂ ਨੇ ਕੀਤਾ ਰੋਸ ਪ੍ਰਗਟਾਵਾ…

    ਅੰਮ੍ਰਿਤਸਰ ਦੇ ਨੇੜਲੇ ਪਿੰਡ ਮੂਲੇ ਚੱਕ ਦੇ ਨਿਵਾਸੀਆਂ ਨੇ ਸਰਕਾਰੀ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੀ...

    ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪੰਜਾਬੀਆਂ ਲਈ ਸੰਦੇਸ਼ : ਇਸ ਔਖੀ ਘੜੀ ਵਿੱਚ ਇਕ-ਦੂਜੇ ਦਾ ਸਹਾਰਾ ਬਣੋ…

    ਪੰਜਾਬ ਵਿੱਚ ਆਏ ਹੜ੍ਹਾਂ ਨੇ ਜਿੱਥੇ ਲੱਖਾਂ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ,...

    ਫਿਰੋਜ਼ਪੁਰ ’ਚ ਰੈਸਕਿਊ ਦੌਰਾਨ ਵਾਪਰੀ ਵੱਡੀ ਘਟਨਾ, ਫੌਜ਼ ਨੇ 10 ਲੋਕਾਂ ਦੀ ਬਚਾਈ ਜਾਨ…

    ਫਿਰੋਜ਼ਪੁਰ: ਪੰਜਾਬ ਦੇ ਕਈ ਜ਼ਿਲ੍ਹਿਆਂ ਵਾਂਗ ਫਿਰੋਜ਼ਪੁਰ ਜ਼ਿਲ੍ਹਾ ਵੀ ਹੜ੍ਹ ਦੀ ਭਿਆਨਕ ਮਾਰ ਸਹਿ...

    More like this