ਸੰਗਰੂਰ ਤੋਂ ਬੀਜੇਪੀ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਸੰਗਰੂਰ ਸੀਟ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਹੈ, ਮੈਂ ਪਹਿਲਾਂ ਵੀ ਸੰਗਰੂਰ ਦੇ ਲੋਕਾਂ ਦੀ ਸੇਵਾ ਕਰ ਚੁੱਕਿਆ ਹਾਂ। 7 ਸਾਲ ਤੋਂ ਬਾਅਦ ਦੁਬਾਰਾ ਰਾਜਨੀਤੀ ਵਿੱਚ ਆਇਆ ਹਾਂ ਕਿਉਂਕਿ ਮੈਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸੀ। ਉਨ੍ਹਾਂ ਦਾ ਪੰਜਾਬ ਲਈ ਕੋਈ ਵਿਜਨ ਨਹੀਂ ਸੀ ,ਮੈਂ ਸਾਰੇ ਰਾਜਨੀਤਕ ਪਾਰਟੀਆਂ ਨੂੰ ਵੇਖਿਆ ਲੇਕਿਨ ਬੀਜੇਪੀ ਪਾਰਟੀ ਪੰਜਾਬ ਲਈ ਵੱਡਾ ਕੁੱਝ ਕਰਨਾ ਚਾਹੁੰਦੀ ਹੈ ਕਿਉਂਕਿ ਪੰਜਾਬ ਇੱਕ ਬਾਰਡਰ ਸੂਬਾ ਹੈ ਅਤੇ ਕਿਸਾਨੀ ਇੱਥੇ ਦਾ ਸਭ ਤੋਂ ਵੱਡਾ ਮੁੱਦਾ ਹੈ।
You may also like
-
ਨੋਟੀਫਿਕੇਸ਼ਨ ਜਾਰੀ ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼
-
ਬਿਨਾਂ ਟੈਸਟ ਦੇਵੇਗੀ ਸਰਕਾਰੀ ਨੌਕਰੀ ,CWG ‘ਚ ਖਿਡਾਰੀਆਂ ਦੀ ਜਿੱਤ ਤੋਂ ਖੁਸ਼ ਮਾਨ ਸਰਕਾਰ
-
ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦੀਆਂ 1056 ਪੋਸਟਾਂ ਕੀਤੀਆਂ ਖਤਮ, 4716 ਤੋਂ ਘੱਟ ਕੇ 3660 ਹੋਈਆਂ ਆਸਾਮੀਆਂ ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਪੋਸਟਾਂ ਖਤਮ ਹੋ ਗਈਆਂ ਹਨ।
-
ਪੰਜਾਬ ਵਿੱਚ ਕਰੋਨਾ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ 2 ਮੰਤਰੀਆਂ ਤੇ ਡਿਪਟੀ ਸਪੀਕਰ ਤੋਂ ਬਾਅਦ ਪਟਿਆਲਾ ਦੀ ਡੀਸੀ ਵੀ ਪਾਜ਼ੀਟਿਵ ਪਾਈ ਗਈ ਹੈ|
-
ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ‘ਚ ਚੱਕਾ ਜਾਮ, ਸੜਕਾਂ ਤੇ ਰੇਲ ਟ੍ਰੈਕਾਂ ‘ਤੇ ਡਟੇ ਕਿਸਾਨ, ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)