Homeਪੰਜਾਬਵੱਡੀ ਖ਼ਬਰ : ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ...

ਵੱਡੀ ਖ਼ਬਰ : ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ

Published on

spot_img

ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।

ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਵਿਚ ਚੋਣਾਂ ਹੋਣਗੀਆਂ। ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, SAS ਨਗਰ, ਪਟਿਆਲਾ ਵਿਚ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this