ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਪਣੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਲਕ ਹੋਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਉਨ੍ਹਾਂ ਵਲੋਂ ਦਾਇਰ ਕੀਤੀ ਪਟੀਸ਼ਨ ‘ਤੇ ਅੱਜ 4 ਜੁਲਾਈ ਨੂੰ ਹਾਈਕੋਰਟ ਵਿੱਚ ਸੁਣਵਾਈ ਹੋਈ। ਪਰ ਉਨ੍ਹਾਂ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ।
ਮਜੀਠੀਆ ਨੂੰ ਵੱਡਾ ਝਟਕਾ! ਹਾਈਕੋਰਟ ਤੋਂ ਨਹੀਂ ਮਿਲੀ ਰਾਹਤ: ਮੰਗਲਵਾਰ ਨੂੰ ਹੋਵੇਗੀ ਕੇਸ ਦੀ ਸੁਣਵਾਈ…
Published on
