ਚੰਡੀਗੜ੍ਹ: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 18 ਮੰਤਰੀ, ਸਪੀਕਰ ਅਤੇ ਡਿਪਟੀ ਸਪੀਕਰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤਿਰੰਗਾ ਲਹਿਰਾਉਣਗੇ। ਪੰਜਾਬ ਸਰਕਾਰ ਨੇ 15 ਅਗਸਤ ਸਬੰਧੀ ਰਾਜ ਪੱਧਰੀ ਸਮਾਗਮਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।ਮੁੱਖ ਰਾਜਸਤਰ ਦਾ ਸਮਾਰੋਹ ਫਰੀਦਕੋਟ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਲੈਣਗੇ।
ਇਸ ਤੋਂ ਇਲਾਵਾ:
ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿਖੇ
ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿਖੇ ਝੰਡਾ ਲਹਿਰਾਉਣਗੇ।
ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।

