ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਨਵੇਂ ਚੇਅਰਪਰਸਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲਿਆਂ ਨੂੰ ਉਨ੍ਹਾਂ ਨੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਭ ਸਾਥੀ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਪੂਰੇ ਮਨੋਯੋਗ ਨਾਲ ਕੰਮ ਕਰਨ। ਐਲਾਨ ਕੀਤੇ ਗਏ ਮੈਂਬਰਾਂ ਦੀ ਪੂਰੀ ਸੂਚੀ ਖ਼ਬਰ ਵਿੱਚ ਹੇਠਾਂ ਦਿੱਤੀ ਗਈ ਹੈ।



