Site icon Punjab Mirror

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ ‘ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ ‘ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ ‘ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ। ਯਾਤਰੀਆਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਮਗਰੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਏਗਾ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਹਵਾਈ ਅੱਡੇ ‘ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ। ਇਸ ਦੌਰਾਨ ਉਨ੍ਹਾਂ ਨੇ PRTC ਦੀਆਂ ਵੋਲਵੋ ਬੱਸਾਂ ਦਾ ਵੀ ਫੀਡਬੈਕ ਲਿਆ।

Exit mobile version