HomeਪੰਜਾਬCM ਮਾਨ‘: ਵਿਦੇਸ਼ਾਂ ਤੱਕ ਪਹੁੰਚਾਵਾਂਗੇ ਦੁੱਧ’ ਵੇਰਕਾ ਨੂੰ ਬਣਾਵਾਂਗੇ ਪੰਜਾਬ ਦਾ ਕਮਾਊ...

CM ਮਾਨ‘: ਵਿਦੇਸ਼ਾਂ ਤੱਕ ਪਹੁੰਚਾਵਾਂਗੇ ਦੁੱਧ’ ਵੇਰਕਾ ਨੂੰ ਬਣਾਵਾਂਗੇ ਪੰਜਾਬ ਦਾ ਕਮਾਊ ਪੁੱਤ

Published on

spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ। ਉਨ੍ਹਾਂ ਨੇ 84 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਡੇਅਰੀ ਪਲਾਂਟ ਦਾ ਉਦਘਾਟਨ ਕੀਤਾ। ਸੀਐਮ ਮਾਨ ਨੇ ਕਿਹਾ ਕਿ ਪਲਾਂਟ ਪ੍ਰਤੀ ਦਿਨ 1.25 ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਕਰੇਗਾ। ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਹਾਇਕ ਧੰਦਿਆਂ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ।

CM ਮਾਨ ਨੇ ਕਿਹਾ ਕਿ ਅਸੀਂ ਵੇਰਕਾ ਦੇ ਮਾਧਿਅਮ ਨਾਲ ਪੰਜਾਬ ਦੇ ਉਤਪਾਦਾਂ ਨੂੰ ਦੁਨੀਆ ਭਰ ਵਿਚ ਭੇਜਣ ਲਈ ਇਕ ਰੋਡਮੈਪ ਤਿਆਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਵੇਰਕਾ ਨੂੰ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਲਿਜਾਇਆ ਜਾਵੇਗਾ। ਵੇਰਕਾ ਨੂੰ ਪੰਜਾਬ ਦਾ ਕਮਾਊ ਪੁੱਤ ਬਣਾਵਾਂਗੇ। ਸੀਐਮ ਮਾਨ ਨੇ ਕਿਹਾ ਕਿ ਵੇਰਕਾ ਪਲਾਂਟ ਵਿੱਚ 1.25 ਲੱਖ ਦੁੱਧ ਪ੍ਰੋਸੈਸ ਕਰੇਗਾ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਜਲੰਧਰ ਨੂੰ ਚਮਕਾਉਣਗੇ। ਜਲੰਧਰ ਨੂੰ ਮਾਡਲ ਬਣਾਇਆ ਜਾਵੇਗਾ। ਸਵਾ ਲੱਖ ਦੁੱਧ ਵੇਰਕਾ ਪਲਾਂਟ ਵਿਚ ਆਏਗਾ। ਇਥੋਂ 50 ਮੀਟਰਕ ਟਨ ਦਾ ਦਹੀਂ, 75 ਹਜ਼ਾਰ ਦਹੀਂ ਡਬਲ ਹੋ ਕੇ ਲੱਸੀ ਬਣ ਜਾਏਗਾ। ਉਨ੍ਹਾਂ ਕਿਹਾ ਕਿ ਆਏਗਾ ਸਵਾ ਲੱਖ ਪਰ ਮਿਲੇਗਾ ਸਵਾ 2 ਲੱਖ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this