More
    Homeਦੇਸ਼CM ਮਾਨ, ਕੇਜਰੀਵਾਲ ਸਣੇ ਸਾਰੇ ਮੰਤਰੀ-ਵਿਧਾਇਕ ਹੋਣਗੇ ਸ਼ਾਮਲ, ਪੰਜਾਬ ‘ਚ 20 ਜੂਨ...

    CM ਮਾਨ, ਕੇਜਰੀਵਾਲ ਸਣੇ ਸਾਰੇ ਮੰਤਰੀ-ਵਿਧਾਇਕ ਹੋਣਗੇ ਸ਼ਾਮਲ, ਪੰਜਾਬ ‘ਚ 20 ਜੂਨ ਨੂੰ ਹੋਵੇਗਾ ਯੋਗਾ ਅਭਿਆਸ

    Published on

    spot_img

    ਹੁਣ 21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ 20 ਜੂਨ ਨੂੰ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਜਲੰਧਰ ਵਿਖੇ ਯੋਗਾ ਦਿਵਸ ਮਨਾਏਗੀ।

    ‘ਆਪ’ ਦਾ ਇਹ ਪ੍ਰੋਗਰਾਮ ਮੱਧ ਪ੍ਰਦੇਸ਼ ‘ਚ ਪੀਐਮ ਮੋਦੀ ਦੇ ਆਯੋਜਿਤ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ। ਇਸ ਯੋਗ ਅਭਿਆਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਮਾਨ, ਸਾਰੇ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ‘ਆਪ’ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂ ਯੋਗਾ ਕਰਨ ਲਈ ਜਲੰਧਰ ਪਹੁੰਚਣਗੇ।

    ਪ੍ਰੋਗਰਾਮ ਵਿੱਚ 15,000 ਲੋਕਾਂ ਨੂੰ ਯੋਗਾ ਅਭਿਆਸ ਕਰਵਾਉਣ ਦੀ ਯੋਜਨਾ ਹੈ। 20 ਜੂਨ ਤੋਂ ਜਲੰਧਰ ਸ਼ਹਿਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਸਮੇਤ 5 ਹੋਰ ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।

    ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਅਧੀਨ ਮੁੱਖ ਮੰਤਰੀ ਯੋਗਸ਼ਾਲਾ ਲਈ, ਰਾਜ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਕਮਲੇਸ਼ ਕੁਮਾਰ ਮਿਸ਼ਰਾ ਅਤੇ ਅਮਰੇਸ਼ ਝਾਅ ਨੂੰ ਸਬੰਧਤ ਪ੍ਰੋਗਰਾਮ ਲਈ ਯੋਗ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this