More
    HomeਪੰਜਾਬCM ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ,ਇੰਝ ਕਰੋ ਅਪਲਾਈ, ਮਾਨ...

    CM ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ,ਇੰਝ ਕਰੋ ਅਪਲਾਈ, ਮਾਨ ਸਰਕਾਰ ਨੇ ਕੱਢੀਆਂ 26,454 ਬੰਪਰ ਨੌਕਰੀਆਂ|

    Published on

    spot_img

    ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਵੀਰਵਾਰ ਨੂੰ CM ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ । ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ । ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।

    ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਿਨੇਟ ਦੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਵਿੱਤੀ ਮਾਮਲਿਆਂ ਸਬੰਧੀ ਕਈ ਅਹਿਮ ਫੈ਼ਸਲੇ ਲਏ ਗਏ । ਦੱਸ ਦੇਈਏ ਕਿ ਪੰਜਾਬ ਦੇ CM ਬਣਨ ਤੋਂ ਬਾਅਦ ਪਹਿਲੀ ਵਾਰ ਭਗਵੰਤ ਸਿੰਘ ਮਾਨ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ । ਜਿੱਥੇ CM ਮਾਨ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ ।

    ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਜਨਮ ਦਿਹਾੜੇ ਨੂੰ ਸੂਬਾ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this