Homeਮਨੋਰੰਜਨਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ 'ਤੇ ਸਾਂਝੀ ਕੀਤੀ ਤਸਵੀਰ Mankirt...

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

Published on

spot_img

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ‘ਚ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਕਲਾਕਾਰ ਨੇ ਇਸ ਦੀ ਝਲਕ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ।

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ‘ਚ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਕਲਾਕਾਰ ਨੇ ਇਸ ਦੀ ਝਲਕ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। ਦਰਅਸਲ, ਮਨਕੀਰਤ ਔਲਖ ਦੇ ਵੱਡੇ ਭਰਾ ਰਾਵਸ਼ੇਰ ਔਲਖ ਪਿਤਾ ਬਣ ਗਏ ਹਨ। ਉਨ੍ਹਾਂ ਨੇ ਆਪਣੇ ਘਰ ਪੁੱਤਰ ਦਾ ਸਵਾਗਤ ਕੀਤਾ ਹੈ। ਇਹ ਖੁਸ਼ਖਬਰੀ ਸ਼ੇਅਰ ਕਰਦਿਆਂ ਮਨਕੀਰਤ ਨੇ ਕੈਪਸ਼ਨ ਵਿੱਚ ਲਿਖਿਆ, ਔਲਖ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ, ਵੱਡੇ ਭਰਾ ਰਾਵਸ਼ੇਰ ਔਲਖ ਨੂੰ ਬੇਬੀ ਬੁਆਏ 👦 ਦੀ ਬਖਸ਼ਿਸ਼ ਹੋਈ। ਹਮ ਚਾਚਾ ਬਣ ਗਏ 🤩 ਵਰਿਆਮ ਸਿੰਘ ਔਲਖ🥰…

ਮਨਕੀਰਤ ਦੀ ਇਸ ਪੋਸਟ ‘ਤੇ ਫੈਨਜ਼ ਲਗਤਾਰ ਕਮੈਂਟ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਲਗਾਤਾਰ ਹਾਰਟ ਇਮੋਜ਼ੀ ਸ਼ੇਅਰ ਆਪਣਾ ਪਿਆਰ ਦਿਖਾ ਰਹੇ ਹਨ। ਮਨਕੀਰਤ ਦੀ ਪੋਸਟ ਉੱਪਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਇੱਕ ਵਾਰ ਹੋਰ ਜੂਨੀਅਰ ਔਲਖ…

ਦੱਸ ਦੇਈਏ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਸੋਸ਼ਲ ਮੀਡਿਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਲਗਾਤਾਰ ਫੋਟੋਜ਼ ‘ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਉਹ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਮਨਕੀਰਤ ਔਲਖ ਹਾਲ ਹੀ ਵਿੱਚ ਗੀਤ Defender ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this