Homeਦੇਸ਼ਡੀ ਵਿਸ਼ਵਾ ਤਮੀਜ਼ਗਾ ਮਸ਼ਹੂਰ ਟੇਬਲ ਟੈਨਿਸ ਖਿਡਾਰੀ ਦੀ ਸੜਕ ਹਾਦਸੇ ‘ਚ ਮੌਤ|

ਡੀ ਵਿਸ਼ਵਾ ਤਮੀਜ਼ਗਾ ਮਸ਼ਹੂਰ ਟੇਬਲ ਟੈਨਿਸ ਖਿਡਾਰੀ ਦੀ ਸੜਕ ਹਾਦਸੇ ‘ਚ ਮੌਤ|

Published on

spot_img

ਤਾਮਿਲਨਾਡੂ ਦੇ ਚੋਟੀ ਦੇ ਟੇਬਲ ਟੈਨਿਸ ਖਿਡਾਰੀਆਂ ਵਿੱਚੋਂ ਇੱਕ ਡੀ ਵਿਸ਼ਵਾ ਦੀ ਐਤਵਾਰ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਵਿਸ਼ਵਾ 83ਵੀਂ ਸੀਨੀਅਰ ਨੈਸ਼ਨਲ ਟੇਬਲ ਟੈਨਿਸ ਚੈਂਪੀਅਨਸ਼ਿਪ ਲਈ ਗੁਹਾਟੀ ਤੋਂ ਸ਼ਿਲਾਂਗ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਇਸ ਦਰਦਨਾਕ ਘਟਨਾ ਦਾ ਸਾਹਮਣਾ ਕਰਨਾ ਪਿਆ। ਤੁਹਾਨੂੰ ਦੱਸ ਦੇਈਏ ਕਿ ਵਿਸ਼ਵਾ ਟੇਬਲ ਟੈਨਿਸ ਦੀ ਦੁਨੀਆ ਵਿੱਚ ਭਾਰਤ ਦੇ ਉੱਭਰਦੇ ਖਿਡਾਰੀਆਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ ਦੀ ਮੌਤ ਖੇਡ ਜਗਤ ਲਈ ਇੱਕ ਵੱਡਾ ਝਟਕਾ ਹੈ।

ਡੀ ਵਿਸ਼ਵਾ ਤਮੀਜ਼ਗਾ ਟੇਬਲ ਟੈਨਿਸ ਐਸੋਸੀਏਸ਼ਨ (ਟੀਟੀਟੀਏ) ਰਾਜ ਪੁਰਸ਼ ਟੀਮ ਦਾ ਹਿੱਸਾ ਸੀ। ਇਹ ਟੀਮ ਸ਼ਿਲਾਂਗ ਵਿੱਚ ਸੋਮਵਾਰ ਤੋਂ ਸ਼ੁਰੂ ਹੋ ਰਹੀ ਸੀਨੀਅਰ ਨੈਸ਼ਨਲ ਅਤੇ ਅੰਤਰ-ਰਾਜੀ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਜਾ ਰਹੀ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਡਰਾਈਵਰ ਦੀ ਵੀ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਹੈ। ਡਰਾਈਵਰ ਦੀ ਪਛਾਣ ਦੀਪਲ ਦਾਸ ਵਜੋਂ ਹੋਈ ਹੈ। ਦੱਸ ਦੇਈਏ ਕਿ ਜਿਸ ਗੱਡੀ ਵਿੱਚ ਵਿਸ਼ਵਾ ਸਵਾਰ ਸੀ, ਉਸ ਨੂੰ ਪਿੱਛੇ ਤੋਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ ਹੈ।

ਪੁਲਸ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵਿਫਟ ਡਿਜ਼ਾਇਰ ਕਾਰ ਗੁਹਾਟੀ ਹਵਾਈ ਅੱਡੇ ਤੋਂ ਸ਼ਿਲਾਂਗ ਜਾ ਰਹੀ ਸੀ। NH 6 ‘ਤੇ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਾਦਸਾ ਹਾਈਵੇਅ ਦੇ ਵਿਚਕਾਰ ਇੱਕ ਮੋੜ ‘ਤੇ ਟਰੱਕ ਦੇ ਓਵਰਸਪੀਡ ਤੋਂ ਬਾਅਦ ਵਾਪਰਿਆ। ਤੇਜ਼ ਰਫਤਾਰ ਟਰੱਕ ਨੇ ਉਸ ਕਾਰ ਨੂੰ ਲਤਾੜ ਦਿੱਤਾ ਅਤੇ ਖੁਦ ਵੀ 50 ਮੀਟਰ ਡੂੰਘੀ ਖੱਡ ‘ਚ ਜਾ ਡਿੱਗੀ। ਬਾਅਦ ‘ਚ ਟਰੱਕ ਡਰਾਈਵਰ ਅਤੇ ਗੱਡੀ ‘ਚ ਸਵਾਰ ਹੋਰ ਜ਼ਖਮੀਆਂ ਨੂੰ ਤੁਰੰਤ ਨੋਂਗਪੋਹ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this