Homeਦੇਸ਼ਮਾਰਕ ਜ਼ੁਕਰਬਰਗ ਤੋਂ ਪਿੱਛੇ ਮੁਕੇਸ਼ ਅੰਬਾਨੀ ਅਰਬਪਤੀਆਂ ਦੀ ਸੂਚੀ ‘ਚ ਗੌਤਮ ਅਡਾਨੀ...

ਮਾਰਕ ਜ਼ੁਕਰਬਰਗ ਤੋਂ ਪਿੱਛੇ ਮੁਕੇਸ਼ ਅੰਬਾਨੀ ਅਰਬਪਤੀਆਂ ਦੀ ਸੂਚੀ ‘ਚ ਗੌਤਮ ਅਡਾਨੀ ਦੀ ਵੱਡੀ ਛਾਲ

Published on

spot_img

ਦੁਨੀਆ ਦੇ ਅਰਬਪਤੀਆਂ ਦੀ ਸੂਚੀ ‘ਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਇਸ ਸੂਚੀ ‘ਚ ਮੁਕੇਸ਼ ਅੰਬਾਨੀ ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ ਤੋਂ ਪਿੱਛੇ ਖਿਸਕ ਗਏ ਹਨ। ਮਾਰਕ ਜ਼ੁਕਰਬਰਗ ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਵਿੱਚ 12ਵੇਂ ਸਥਾਨ ‘ਤੇ ਹੈ, ਜਦੋਂ ਕਿ ਬਲੂਮਬਰਗ ਬਿਲੀਨੇਅਰ ਇੰਡੈਕਸ ਵਿੱਚ 10ਵੇਂ ਸਥਾਨ ‘ਤੇ ਪਹੁੰਚ ਚੁੱਕੇ ਹਨ।

ਦੂਜੇ ਪਾਸੇ, ਗੌਤਮ ਅਡਾਨੀ ਨੇ ਵੱਡੀ ਛਾਲ ਮਾਰੀ ਹੈ ਅਤੇ ਅਮੀਰਾਂ ਦੀ ਸੂਚੀ ਵਿੱਚ ਚੋਟੀ ਦੇ 20 ਵਿੱਚ ਸ਼ਾਮਲ ਹੋ ਗਏ ਹਨ। ਬਲੂਮਬਰਗ ਬਿਲੀਅਨੇਅਰ ਇੰਡੈਕਸ ਮੁਤਾਬਕ ਗੌਤਮ ਅਡਾਨੀ ਅਮੀਰਾਂ ਦੀ ਸੂਚੀ ਵਿੱਚ 18ਵੇਂ ਨੰਬਰ ‘ਤੇ ਪਹੁੰਚ ਗਏ ਹਨ। ਅਡਾਨੀ ਗਰੁੱਪ ਦੇ ਮਾਲਕ ਕੋਲ ਹੁਣ 62.9 ਬਿਲੀਅਨ ਡਾਲਰ ਦੀ ਕੁੱਲ ਜਾਇਦਾਦ ਹੈ। ਪਿਛਲੇ 24 ਘੰਟਿਆਂ ਦੌਰਾਨ ਉਸ ਦੀ ਸੰਪਤੀ ਵਿੱਚ 438 ਮਿਲੀਅਨ ਡਾਲਰ ਦੀ ਕਮੀ ਆਈ ਹੈ। ਹਾਲਾਂਕਿ ਗੌਤਮ ਅਡਾਨੀ ਫੋਰਬਸ ਦੇ ਰੀਅਲ ਟਾਈਮ ਬਿਲੀਨੇਅਰ ਇੰਡੈਕਸ ‘ਚ ਅਜੇ ਵੀ 24ਵੇਂ ਨੰਬਰ ‘ਤੇ ਹੈ। ਪਿਛਲੇ ਕੁਝ ਸਮੇਂ ਤੋਂ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ‘ਚ ਭਾਰੀ ਵਾਧਾ ਹੋਇਆ ਹੈ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this