HomeਪੰਜਾਬIMD ਵੱਲੋਂ ਹਨੇਰੀ ਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ ਪੰਜਾਬ ਸਣੇ ਇਨ੍ਹਾਂ...

IMD ਵੱਲੋਂ ਹਨੇਰੀ ਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਵਿਗੜੇਗਾ ਮੌਸਮ !

Published on

spot_img

ਦੇਸ਼ ਵਿੱਚ ਮੌਸਮ ਦਾ ਮਿਜਾਜ਼ ਬਦਲਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਅਗਲੇ 3-4 ਘੰਟਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ ਪੰਜਾਬ,ਰਾਜਸਥਾਨ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ ਸੋਮਵਾਰ ਨੂੰ ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਸਥਾਨਾਂ ‘ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਨਾਲ ਤੇਜ਼ ਮੀਂਹ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ: ਮੂਸੇਵਾਲਿਆ ਤੈਨੂ ਅਖੀਆਂ ਉਡੀਕਦੀਆਂ…. ਇਹ ਕੱਵਾਲੀ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸਮਰਪਿਤ ਕੀਤੀ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜ ਉੱਤਰੀ ਪਾਕਿਸਤਾਨ ਦੇ ਉੱਪਰ ਹੈ। ਉੱਤਰ-ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪਾਕਿਸਤਾਨ ਦੇ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਹੈ। ਹੇਠਲੇ ਪੱਧਰਾਂ ਵਿੱਚ ਇਸ ਪ੍ਰਣਾਲੀ ਤੋਂ ਉੱਤਰ ਪੱਛਮੀ ਮੱਧ ਪ੍ਰਦੇਸ਼ ਤੱਕ ਇੱਕ ਖੁਰਲੀ ਚੱਲ ਰਹੀ ਹੈ। ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਹਨੇਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ, ਜੋ ਕਿ 31 ਮਈ ਤੱਕ ਜਾਰੀ ਰਹਿ ਸਕਦੀਆਂ ਹਨ।

Latest articles

ਭਾਰਤ ਸਣੇ ਕਈ ਦੇਸ਼ਾਂ ਦੇ ਯੂਜ਼ਰਸ ਹੋ ਰਹੇ ਪਰੇਸ਼ਾਨ ਤੜਕਸਾਰ ਡਾਊਨ ਹੋਏ Facebook ਤੇ Instagram!

ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਕੁਝ ਯੂਜ਼ਰਸ ਲਈ ਡਾਊਨ ਹੋ ਗਏ ਹਨ।...

ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 14 ਕਰੋੜ ਕੈਸ਼, 170 ਕਰੋੜ ਦੀ ਜਾਇਦਾਦ ਬਰਾਮਦ , 8 ਕਿਲੋ ਸੋਨਾ…

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ...

Hemkunt Sahib Yatra 2024: ਹੈਲੀਕਾਪਟਰ ਸੇਵਾ ਸ਼ੁਰੂ ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ!

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ...

15-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ...

More like this