Government of India announces

14 ਅਪ੍ਰੈਲ ਨੂੰ ਭਾਰਤ ਸਰਕਾਰ ਨੇ ਡਾਕਟਰ ਬੀ.ਆਰ. ਅੰਬੇਡਕਰ ਜਯੰਤੀ ਮੌਕੇ ਕੀਤਾ ਛੁੱਟੀ ਦਾ ਐਲਾਨ

ਕੇਂਦਰ ਸਰਕਾਰ ਨੇ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਨ ‘ਤੇ 14 ਅਪ੍ਰੈਲ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਹੈ। ਡਾ. ਬੀ.ਆਰ. ਅੰਬੇਡਕਰ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਸਨ ਅਤੇ ਦੇਸ਼ ਹਰ ਸਾਲ ਉਨ੍ਹਾਂ ਦੇ ਜਨਮ ਦਿਨ ਨੂੰ ਅੰਬੇਡਕਰ ਜਯੰਤੀ ਵਜੋਂ ਮਨਾਉਂਦਾ ਹੈ।

ਸਰਕਾਰ ਨੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਅੰਬੇਡਕਰ ਦੀ 131ਵੀਂ ਜਯੰਤੀ 14 ਅਪ੍ਰੈਲ 2022 ਨੂੰ ਹੋਵੇਗੀ।

Leave a Reply

Your email address will not be published.