More
    Homeਦੇਸ਼ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਦੀ ਕੀਤੀ ਹੱਤਿਆ,...

    ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਦੀ ਕੀਤੀ ਹੱਤਿਆ, 7 ਸਾਲਾ ਧੀ ਵੀ ਜ਼ਖਮੀ  ਹੋ ਗਈ।

    Published on

    spot_img

    ਸ਼੍ਰੀਨਗਰ ਦੇ ਬਾਹਰੀ ਇਲਾਕੇ ਸੌਰੇ ਵਿਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਦੇ ਬਾਹਰ ਅੱਤਵਾਦੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਗਈ ਤੇ ਉਸ ਦੀ 7 ਸਾਲਾ ਧੀ ਵੀ ਜ਼ਖਮੀ ਹੋ ਗਈ।

    ਅਧਿਕਾਰੀਆਂ ਨੇ ਦੱਸਿਆ ਕਿ ਇਸ ਮਹੀਨੇ ਕਸ਼ਮੀਰ ਵਿਚ ਮਾਰੇ ਜਾਣ ਵਾਲੇ ਤੀਜੇ ਪੁਲਿਸ ਕਰਮੀ ਕਾਂਸਟੇਬਲ ਸੈਫੁੱਲਾ ਕਾਦਰੀ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਆਪਣੀ ਧੀ ਨੂੰ ਟਿਊਸ਼ਨ ਪੜ੍ਹਾਉਣ ਲਈ ਘਰ ਤੋਂ ਨਿਕਲ ਰਹੇ ਸਨ।

    ਜਾਣਕਾਰੀ ਮੁਤਾਬਕ ਕਾਦਰੀਤੇ ਉਸ ਦੀ 7 ਸਾਲਾ ਬੇਟੀ ਨੂੰ ਨਜ਼ਦੀਕ ਹੀ ਐੱਸਕੇਆਈਐੱਮਐੱਸ ਹਸਪਤਾਲ ਲਿਜਾਂਦਾ ਗਿਆ ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਹਾਲਾਂਕਿ ਹਮਲੇ ਵਿਚ ਬੱਚੀ ਦੇ ਖੱਬੇ ਹੱਥ ਵਿਚ ਗੋਲੀ ਲੱਗੀ ਹੈ ਤੇ ਉਹ ਖਤਰੇ ਤੋਂ ਬਾਹਰ ਹੈ। ਪੁਲਿਸ ਦੇ ਇੰਸਪੈਕਟਰ ਜਨਰਲ (ਕਸ਼ਮੀਰ ਰੇਂਜ) ਵਿਜੇ ਕੁਮਾਰ ਨੇ ਹੱਤਿਆ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਟੀਮਾਂ ਨੂੰ ਨੇੜਲੇ ਇਲਾਕਿਆਂ ਵਿਚ ਭੇਜਿਆ ਗਿਆ ਹੈ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this