More
    Homeਦੇਸ਼ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਟੋਲ ਪਲਾਜ਼ਾ 6 ਦਿਨਾਂ ਲਈ...

    ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਟੋਲ ਪਲਾਜ਼ਾ 6 ਦਿਨਾਂ ਲਈ ਫ੍ਰੀ AAP’ ਦਾ ਐਲਾਨ!

    Published on

    spot_img

    ਖਾਲਸੇ ਦੀ ਸ਼ਾਹੀ ਜਾਹੋ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਾਨ ਨਾਲ ਮਨਾਇਆ ਜਾ ਰਿਹਾ ਹੈ। ਜਿਸ ਲਈ ਵੱਖ-ਵੱਖ ਥਾਵਾਂ ਤੋਂ ਸੰਗਤਾਂ ਬਹੁਤ ਹੀ ਜੋਸ਼ ਤੇ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਐੱਸ.ਡੀ.ਐੱਮ ਸ੍ਰੀ ਅਨੰਦਪੁਰ ਸਾਹਿਬ ਤੇ ਡੀ.ਐੱਸ. ਪੀ ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ।

    ਦੱਸ ਦੇਈਏ ਕਿ ਉਨ੍ਹਾਂ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਨੱਕੀਆਂ ਟੋਲ ਪਲਾਜ਼ੇ ਨੂੰ ਸੰਗਤਾਂ ਲਈ 19 ਮਾਰਚ ਤੱਕ ਮੁਫ਼ਤ ਖੋਲ੍ਹ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਬੁ ਨਿਰਦੇਸ਼ ਦਿੱਤੇ ਕਿ ਹੋਲੇ ਮਹੱਲੇ ਦੇ ਦਿਨਾਂ ਦੌਰਾਨ ਬਿਜਲੀ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜ੍ਹੀਆਂ ਵਾਲਿਆਂ ਦੀ ਸਿਰਫ਼ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸਾਸ਼ਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this