ਉੱਤਰ ਪ੍ਰਦੇਸ਼ : ਬਹੁਜਨ ਸਮਾਜ ਪਾਰਟੀ (BSP) ਦੀ ਮੁਖੀ ਮਾਇਆਵਤੀ (Mayawati) ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਬਸਪਾ ਮੁਖੀ ਮਾਇਆਵਤੀ ਨੇ ਚੋਣ ਲੜਨ ਦਾ ਨਾਅਰਾ ਦਿੱਤਾ ਹੈ। ‘ਹਰ ਪੋਲਿੰਗ ਬੂਥ ਕੋ ਜਿਤਾਨਾ ਹੈ ,ਬਸਪਾ ਕੋ ਸੱਤਾ ‘ਚ ਲਿਆਉਣਾ ਹੈ , ਦਾ ਨਾਅਰਾ ਦੇ ਕੇ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਹੈ।
You may also like
-
ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਦੀ ਕੀਤੀ ਹੱਤਿਆ, 7 ਸਾਲਾ ਧੀ ਵੀ ਜ਼ਖਮੀ ਹੋ ਗਈ।
-
ਹਿਮਾਚਲ ਦੀ ਬਲਜੀਤ ਕੌਰ ਬਣੀ 25 ਦਿਨਾਂ ‘ਚ ਚਾਰ 8000 ਮੀਟਰ ਉੱਚੀਆਂ ਚੋਟੀਆਂ ਨੂੰ ਸਰ ਕਰਨ ਵਾਲੀ ਪਹਿਲੀ ਭਾਰਤੀ |
-
ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘੱਟਾਉਣ ਦੇ ਐਲਾਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ, ਬੋਲੇ ਸਾਡੇ ਲਈ ਲੋਕ ਪਹਿਲਾਂ
-
WHO ਨੇ ਸੱਦੀ ਐਮਰਜੈਂਸੀ ਮੀਟਿੰਗ ,ਕੋਰੋਨਾ ਮਗਰੋਂ ਹੁਣ ਮੰਕੀਪਾਕਸ ਬਣਿਆ ਮਾਮਲਿਆਂ ਨੇ ਚਿੰਤਾ ਵਧਾ ਦਿੱਤੀ ਹੈ|
-
ਕੋਰੋਨਾ ਤੋਂ ਬਾਅਦ ਹੁਣ ‘Monkeypox Virus’ ਦਾ ਵਧਿਆ ਖਤਰਾ, ਬ੍ਰਿਟੇਨ ਤੋਂ ਬਾਅਦ ਅਮਰੀਕਾ ‘ਚ ਸਾਹਮਣੇ ਆਇਆ ਪਹਿਲਾ ਮਾਮਲਾ ਸਾਹਮਣੇ ਆਇਆ ਹੈ |