More
    Homeਦੇਸ਼Punjab New CM ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਹੋਏ...

    Punjab New CM ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਹੋਏ ਨਤਮਸਤਕ, ਬੋਲੇ- ‘ਉਨ੍ਹਾਂ ਦੇ ਸੁਪਨੇ ਕਰਾਂਗੇ ਪੂਰੇ|

    Published on

    spot_img

    ਪੰਜਾਬ ‘ਚ ਕਾਮੇਡੀਅਨ ਤੋਂ ਰਾਜਨੇਤਾ ਬਣੇ ਭਗਵੰਤ ਮਾਨ ਨੇ ਅੱਜ ਸੂਬੇ ਦੇ ਨਵੇਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਜੀ ਨੇ ਦੇਸ਼ ਲਈ ਜੋ ਸੁਪਨੇ ਦੇਖੇਸੀ, ਉਨ੍ਹਾਂ ਨੂੰ ਅਸੀਂ ਜ਼ਰੂਰ ਪੂਰਾ ਕਰਾਂਗੇ।

    ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਵਾਲੇ ਭਗਵੰਤ ਮਾਨ ਨੇ ਸਹੁੰ ਲੈਣ ਤੋਂ ਬਾਅਦ ਸਟੇਜ ਤੋਂ ਛੋਟਾ ਜਿਹਾ ਭਾਸ਼ਣ ਦਿੱਤਾ। ਉਨ੍ਹਾਂ ਦੀ ਇਸ ਭਾਸ਼ਣੇ ਦੇ ਇੱਕ-ਇੱਕ ਸ਼ਬਦ ਦੇ ਕਾਫੀ ਮਾਇਨੇ ਸਨ। ਇਸ ਵਿਚ ਲੋਕਾਂ ਦੀਆਂ ਉਮੀਦਾਂ ਪੂਰੀ ਕਰਨ ਦੀ ਚਿੰਤਾ ਦੇ ਨਾਲ-ਨਾਲ ਆਪ ਵਰਕਰਾਂ ਲਈ ਨਸੀਹਤ ਵੀ ਸ਼ਾਲ ਰਹੀ।

    ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਦੇ ਸਮਰਥਨ ਦੇ ਬਲਬੂਤੇ ਆਮ ਆਦਮੀ ਪਾਰਟੀ ਨੇ 117 ਵਿਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਭਗਵੰਤ ਮਾਨ ਇੰਨਾ ਵੱਡਾ ਬਹੁਮਤ ਮਿਲਣ ਦਾ ਅਰਥ ਸਮਝਦੇ ਹਨ। ਇਸ ਲਈ ਉਨ੍ਹਾਂ ਨੇ CM ਦੀ ਕੁਰਸੀ ਸੰਭਾਲਦੇ ਹੀ ਲੋਕਾਂ ਨੂੰ ਕੰਮ ਕਰਨ ਦਾ ਭਰੋਸਾ ਦਿਵਾਇਆ। ਆਮ ਆਦਮੀ ਦਾ ਅਜਿਹਾ ਹੀ ਅਕਸ ਬਣਾਏ ਰੱਖਣ ਦਾ ਵਾਅਦਾ ਕਰਦੇ ਹੋਏ ਆਪਣੇ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਨੂੰ ਹੰਕਾਰ ਤੋਂ ਬਚਣ ਦੀ ਨਸੀਹਤ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਦੂਜਿਆਂ ਲਈ ਗਲਤ ਸ਼ਬਦਾਂ ਦਾ ਇਸਤੇਮਾਲ ਨਾ ਕਰੋ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this