ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਨਾਲ ਮੋਹਾਲੀ ‘ਚ ਭਿਆਨਕ ਸੜਕ ਹਾਦਸਾ ਹੋਇਆ ਹੈ।

jaani songwriter car accident: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਨਾਲ ਮੋਹਾਲੀ ‘ਚ ਭਿਆਨਕ ਸੜਕ ਹਾਦਸਾ ਹੋਇਆ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਕਾਰ ਕਈ ਪਲਟੀਆਂ ਖਾ ਕੇ ਸੜਕ ਕਿਨਾਰੇ ਜਾ ਕੇ ਰੁਕ ਗਈ।

ਇਸ ਦੌਰਾਨ ਗੱਡੀ ਦਾ ਏਅਰਬੈਗ ਖੁੱਲ੍ਹ ਗਿਆ, ਜਿਸ ਕਾਰਨ ਜਾਨੀ ਤੋਂ ਇਲਾਵਾ ਕਾਰ ਵਿਚ ਸਵਾਰ ਦੋ ਸਾਥੀਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ।

Leave a Reply

Your email address will not be published.