Site icon Punjab Mirror

PM ਮੋਦੀ ਨੇ ਈਸਟਰ ‘ਤੇ ਦਿੱਤੀਆਂ ਸ਼ੁਭਕਾਮਨਾਵਾਂ ‘ਯਿਸੂ ਮਸੀਹ ਦੀਆਂ ਸਿੱਖਿਆਵਾਂ ਲੋਕਾਂ ਨੂੰ ਕਰਦੀਆਂ ਰਹਿਣਗੀਆਂ ਪ੍ਰੇਰਿਤ’,

17 ਅਪ੍ਰੈਲ ਯਾਨੀ ਅੱਜ ਈਸਟਰ ਹੈ। ਇਸਨੂੰ ਈਸਟਰ ਐਤਵਾਰ ਵੀ ਕਿਹਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਈਸਟਰ ਦਾ ਪਵਿੱਤਰ ਤਿਉਹਾਰ ਗੁੱਡ ਫਰਾਈਡੇ ਦੇ ਤੀਜੇ ਦਿਨ ਮਨਾਇਆ ਜਾਂਦਾ ਹੈ।

ਇਸ ਖਾਸ ਮੌਕੇ ‘ਤੇ ਈਸਾਈ ਧਰਮ ਨੂੰ ਮੰਨਣ ਵਾਲੇ ਲੋਕ ਜਸ਼ਨ ਮਨਾਉਂਦੇ ਹਨ। ਰੱਬ ਅੱਗੇ ਅਰਦਾਸ ਕਰਦੇ ਹਨ ਅਤੇ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਵੀ ਦਿੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

Exit mobile version